Friday, July 04, 2025

JasvirSinghGarhi

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਇੱਕ ਮਹੀਨੇ ਲਈ ਅੱਜ ਵਿਦੇਸ਼ ਦੌਰੇ ‘ਤੇ ਰਵਾਨਾ ਹੋ ਗਏ।

ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ।

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਬਹੁਜਨ ਅੰਦੋਲਨ ਦੇ ਨਾਇਕ ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ।

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦਾ ਦੌਰਾ ਕੀਤਾ ਜਾਵੇਗਾ। 

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਓ.ਲਿਖਿਆ

ਪੰਜਾਬ ਰਾਜ ਵਿੱਚ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਡੀ.ਉ ਲੈਟਰ ਲਿਖਿਆ ਹੈ।