ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਹਿੱਤ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਜਸਵੀਰ ਸਿੰਘ ਸੇਖੋਂ ਨੇ ਅੱਜ ਨਾਭਾ ਦੇ ਫੂਡ ਸਪਲਾਈ ਦਫ਼ਤਰ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਮੌਕੇ ’ਤੇ ਚੈਕਿੰਗ ਵੀ ਕੀਤੀ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ