ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਨੰਗੇ ਪੈਰੀਂ ਪਾਠ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਉਪਰ ਸਿੱਖ ਮਰਿਆਦਾ ਦੀ ਉਲੰਘਣ ਦਾ ਦੋਸ਼ ਲੱਗਾ ਹੈ।