Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

JathedarGargajj

ਜਥੇਦਾਰ ਗੜਗੱਜ ਵੱਲੋਂ ਸਿੱਖ ਪਰਿਵਾਰਾਂ ਨੂੰ ਨਸੀਹਤ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਨਸ਼ਿਆਂ ਨੂੰ ਖ਼ਤਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਲੇਕਿਨ ਪੰਜਾਬ ਅੰਦਰ ਨਸ਼ਿਆ ਦਾ ਰੁਝਾਨ ਬਾਦਸਤੂਰ ਜਾਰੀ ਹੈ। ਉਨ੍ਹਾਂ ਗੋਲਕ ਵਿੱਚ ਪੈਸੇ ਚੜ੍ਹਾਉਣ ਦੀ ਸਿੱਖ ਪਰੰਪਰਾ ਦਾ ਬਾਰੇ ਕਿਹਾ ਕਿ ਅਜਿਹਾ ਸਿੱਖ ਸੰਸਥਾਵਾਂ ਦੇ ਕੰਮਕਾਜ ਲਈ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਸਿੱਖੀ ਨਾਲ ਜੁੜਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਵਾਨੀ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਖੁਦ ਅੱਗੇ ਆਉਣਾ ਪਵੇਗਾ। ਮੀਰੀ ਪੀਰੀ ਖਾਲਸਾ ਮਾਰਚ ਦਾ ਸ਼ਹਿਰ ਅੰਦਰ ਵੱਖ ਵੱਖ ਥਾਵਾਂ ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ। 
 

ਜਥੇਦਾਰ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੱਸੇ ਕਿ ਐਕਟ 1956 ਦੀ ਖੁੱਲ੍ਹੀ ਹਮਾਇਤ ਪਿੱਛੇ ਕਿਹੜੀ ਮਜਬੂਰੀ ਤੇ ਰਾਜਨੀਤੀ ਕੰਮ ਕਰ ਰਹੀ ਹੈ? : ਪ੍ਰੋ. ਸਰਚਾਂਦ ਸਿੰਘ ਖਿਆਲਾ

 
ਸ਼੍ਰੋਮਣੀ ਕਮੇਟੀ ਨੇ 27 ਅਕਤੂਬਰ 1968 ਦੇ ਸਾਲਾਨਾ ਇਜਲਾਸ ਵਿੱਚ ‘ਤਖ਼ਤ ਹਜ਼ੂਰ ਸਾਹਿਬ ਐਕਟ 1956’ ਨੂੰ ਸਿੱਖੀ ਸਪਿਰਟ ਤੇ ਭਾਵਨਾ ਦੇ ਪ੍ਰਤੀਕੂਲ ਕਰਾਰ ਦਿੰਦਿਆਂ ਮਤਾ ਕੀਤਾ ਸੀ ਪਾਸ