Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

JaudaMajra

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਧਨੌਰੀ ਵਿਖੇ 48 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਛੱਪੜ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ

ਬਲਮਗੜ੍ਹ ਦੇ ਫ਼ੌਜੀ ਸ਼ਹੀਦ ਪਰਦੀਪ ਸਿੰਘ ਦਾ ਬੁੱਤ ਵੀ ਲੋਕਾਂ ਨੂੰ ਕੀਤਾ ਸਮਰਪਿਤ, ਕਿਹਾ, ਪਿੰਡ ਦੇ ਵਿਕਾਸ ਲਈ 1.26 ਕਰੋੜ ਰੁਪਏ ਖ਼ਰਚ ਰਹੀ ਹੈ ਸਰਕਾਰ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।

2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ

ਕੁਸ਼ਲ ਸਿੰਜਾਈ ਪ੍ਰਣਾਲੀਆਂ ਲਈ ਦਿੱਤੀ ਜਾ ਰਹੀ ਹੈ 90 ਫ਼ੀਸਦੀ ਸਬਸਿਡੀ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ

ਚੇਤਨ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਨਵੇਂ ਕਿਸਮ ਦੇ ਫਲ ਤੇ ਫੁੱਲ, ਰੇਸ਼ਮ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਨਤਮ ਤਕਨੀਕਾਂ ਲਾਗੂ ਕਰਨ ਲਈ ਸਰਕਾਰ ਤਤਪਰ: ਬਾਗ਼ਬਾਨੀ ਮੰਤਰੀ

ਕਿਸਾਨਾਂ ਦੀ ਆਮਦਨ ਵਧਾਉਣ ਲਈ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਸ਼ੁਰੂਆਤ : ਜੌੜਾਮਾਜਰਾ

ਪਠਾਨਕੋਟ ਦੀ ਲੀਚੀ ਦੀ ਸਭ ਤੋਂ ਪਹਿਲੀ ਖੇਪ ਐਕਸਪੋਰਟ ਕਰਨ ਲਈ ਬਾਗ਼ਬਾਨੀ ਤੇ ਸਬੰਧਤ ਵਿਭਾਗ ਵੱਲੋਂ ਤਿਆਰੀਆਂ ਜ਼ੋਰਾਂ 'ਤੇ

ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ, ਮੌਜੂਦਾ ਸਰਕਾਰ ਨੇ ਨਸ਼ਾ ਵਿਰੁੱਧ ਇਮਾਨਦਾਰੀ ਨਾਲ ਕੰਮ ਕੀਤਾ : ਜੌੜਾਮਾਜਰਾ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਨਸ਼ਿਆਂ ਤਸਕਰਾਂ 'ਤੇ ਸਿਕੰਜ਼ਾ ਕਸਿਆ