Sunday, October 19, 2025

JeetiPadiala

ਫੁੱਟਬਾਲ ਲੀਗ ਦੇ ਮੈਚਾਂ ਦੌਰਾਨ ਜੀਤੀ ਪਡਿਆਲਾ ਨੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ 

ਠੇਕੇਦਾਰ ਅਮਰਜੀਤ ਸਿੰਘ ਮੈਮੋਰੀਅਲ ਫੁੱਟਬਾਲ ਕਲੱਬ ਵੱਲੋਂ ਸ਼ੁਰੂ ਕੀਤੀ ਗਈ ਫੁੱਟਬਾਲ ਲੀਗ ਦੇ ਇਸ ਹਫ਼ਤੇ ਦੇ ਰੋਮਾਂਚਕ ਮੈਚ ਅੱਜ ਕੁਰਾਲੀ ਸਟੇਡੀਅਮ ਵਿੱਚ ਖੇਡੇ ਗਏ। 

ਜੀਤੀ ਪਡਿਆਲਾ ਵੱਲੋਂ ਸਲੇਮਪੁਰ ਕਲਾਂ ਦੇ ਵਸਨੀਕਾਂ ਨਾਲ ਮੀਟਿੰਗ 

ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਦੀ ਲਗਾਤਾਰਤਾ ਵਿੱਚ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸਲੇਮਪੁਰ ਕਲਾਂ ਵਿੱਚ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ।

ਜਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਵੱਲੋਂ ਮੋਹਾਲੀ ਦੇ ਰਾਜ ਪੱਧਰੀ ਧਰਨੇ ਸਬੰਧੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ 

ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਕਾਂਗਰਸੀ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ।

ਪ੍ਰਧਾਨ ਜੀਤੀ ਪਡਿਆਲਾ ਵੱਲੋਂ 15.5 ਕਰੋੜ ਦੇ ਵਿਕਾਸ ਕਾਰਜਾਂ ਦੇ ਟੈਂਡਰ ਪਾਸ 

ਸਥਾਨਕ ਸ਼ਹਿਰ ਦੀ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ