Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Jeevanjot

ਐਮ.ਐਲ.ਏ. ਜੀਵਨਜੋਤ ਕੌਰ ਨੇ ਵਾਰਡ ਨੰਬਰ 25 ਅਤੇ 35 ਦੇ ਵਸਨੀਕਾਂ ਨੂੰ ਦਿੱਤੀ ਵੱਡੀ ਸੌਗਾਤ

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਅਤੇ ਵਾਰਡ ਨੰਬਰ 25 (ਕਾਂਗੜਾ ਕਾਲੋਨੀ) ਵਿੱਚ ਦੋ ਨਵੇਂ 'ਆਮ ਆਦਮੀ ਕਲੀਨਿਕ' ਲੋਕਾਂ ਨੂੰ ਸਮਰਪਿਤ ਕੀਤੇ।

ਵਿਧਾਇਕਾ ਜੀਵਨਜੋਤ ਕੌਰ ਨੇ 11 ਕੇ.ਵੀ. ਗੋਕਲ ਕਾ ਬਾਗ ਫੀਡਰ ਦਾ ਕੀਤਾ ਉਦਘਾਟਨ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ 132 ਕੇ.ਵੀ. ਜੀ.ਟੀ. ਰੋਡ ਸਬ-ਸਟੇਸ਼ਨ, ਅੰਮ੍ਰਿਤਸਰ ਵਿਖੇ 11 ਕੇ.ਵੀ. ਈਸਟ ਮੋਹਨ ਨਗਰ ਫੀਡਰ ਨੂੰ ਬਾਈਫਰਕੇਟ ਕਰਕੇ ਨਵੇਂ ਬਣਾਏ ਗਏ 11 ਕੇ.ਵੀ. ਗੋਕਲ ਕਾ ਬਾਗ ਫੀਡਰ ਦਾ ਉਦਘਾਟਨ ਕੀਤਾ।

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਬੁਰਾਈ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਅੱਜ ਮਗਸੀਪਾ, ਸੈਕਟਰ-26, ਚੰਡੀਗੜ੍ਹ ਵਿਖੇ “ਪ੍ਰੋਜੈਕਟ ਜੀਵਨਜੋਤ – ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ” ਵਿਸ਼ੇ 'ਤੇ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ

ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

88 ਮਜ਼ਬੂਰ ਬੱਚਿਆਂ ਨੂੰ ਸੁਰੱਖਿਅਤ ਸਰਕਾਰੀ ਘਰਾਂ ਵਿੱਚ ਰੱਖਿਆ ਗਿਆ; ਬਾਲ ਸ਼ੋਸ਼ਣ 'ਤੇ ਸਖ਼ਤ ਕਾਰਵਾਈ ਸ਼ੁਰੂ

ਪ੍ਰੋਜੈਕਟ ਜੀਵਨਜੋਤ 2.0 ਤਹਿਤ ਅੱਜ 15 ਜ਼ਿਲ੍ਹਿਆਂ ਵਿੱਚ ਛਾਪੇਮਾਰੀ ਦੌਰਾਨ 20 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਪ੍ਰਾਪਤ ਕੀਤਾ ਮੀਲ ਪੱਥਰ: 7 ਦਿਨਾਂ ਵਿੱਚ 169 ਬੱਚਿਆਂ ਨੂੰ ਕੀਤਾ ਗਿਆ ਰੈਸਕਿਊ : ਡਾ. ਬਲਜੀਤ ਕੌਰ