ਅੱਜ ਸ਼ਾਮ ਲਾਲ ਖਤਰੀ ਤੋਪ ਖਾਨਾ ਵਿਖੇ ਜਿਨਗਰ ਸਮਾਜ ਦੇ ਪਤਵੰਤੇ ਸੱਜਣਾ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਿਯੁਕਤ ਕੀੜੇ ਗਏ ਪੀ ਆਰ ਟੀ ਸੀ ਦੇ ਚੇਅਰਮੈਨ ਸ਼੍ਰੀ ਹਰਪਾਲ ਜੁਨੇਜਾ ਜੀ ਦਾ ਬੜੀ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ |