ਇੱਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਕੂਲ ਬਸਤਿਆਂ ਦੀ ਵੰਡ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸਿੱਖੀ ਨਾਲ ਜੋੜਨ ਦੇ ਉਦੇਸ਼ ਤਹਿਤ ਬੱਚਿਆਂ ਦੇ ਗੁਰਮਤਿ ਕੈਂਪਾਂ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਹੈਲਥ ਕੇਅਰ ਦੇ ਵਿਦਿਆਰਥੀਆਂ ਨੇ ਹਸਪਤਾਲ ਦੀ ਕਾਰਜ ਪ੍ਰਣਾਲੀ ਬਾਰੇ ਜਾਣਿਆ
ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ 68ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਜੇਤੂ ਰਹੇ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਜੋਨ ਪੱਧਰੀ ਤਿੰਨ ਰੋਜ਼ਾ ਅਥਲੈਟਿਕ ਮੀਟ ਆਦਰਸ਼ ਸਕੂਲ ਭੁਪਾਲ ਵਿਖੇ ਸ਼ੁਰੂ ਹੋ ਗਈ ਹੈ।
ਗਰਮ ਰੁੱਤ ਜੋਨਲ ਸਕੂਲ ਖੇਡਾਂ ਅੱਜ ਇੱਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸ਼ੁਰੂ ਹੋ ਗਈਆਂ ਹਨ।
ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਵਾਤਾਵਰਣ ਨੂੰ ਹਰਾ–ਭਰਾ ਬਣਾਈ ਰੱਖਣ ਲਈ ਪੌਦੇ ਲਗਾਏ ਗਏ।