Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Join

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਆਂਗਣਵਾੜੀ ਵਰਕਰ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਦੂਤ ਬਣ ਕੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਕਰ ਰਹੀਆਂ ਜਾਗਰੂਕ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਡਰਾਈਵਰ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਚਾਵਲਾ ਨੇ ਪੀੜਤ ਔਰਤ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਅੱਠ ਮਹੀਨਿਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦਾ ਪ੍ਰਬੰਧ ਕੀਤਾ ਸੀ: ਡੀਐਸਪੀ ਜਸ਼ਨਦੀਪ ਸਿੰਘ ਮਾਨ

2027 ਦੇ ਮੈਨੀਫੈਸਟੋ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ; ਲੋਕ ਅਤੇ ਆਗੂ ਮਿਲ ਕੇ ਤੈਅ ਕਰਨਗੇ ਰੋਡਮੈਪ

 ਆਗੂਆਂ ਨੇ ਭਾਜਪਾ-RSS ਨਾਲ ਜੁੜੇ ਤੰਤਰ ਦੀ ਪਿੱਛੜੀ ਸੋਚ ਦੀ ਸਖ਼ਤ ਨਿੰਦਾ ਕੀਤੀ। ਮੀਟਿੰਗ ਦੀ ਪ੍ਰਧਾਨਗੀ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ (ਸੰਸਦ ਮੈਂਬਰ, ਫਤਿਹਗੜ੍ਹ ਸਾਹਿਬ) ਨੇ ਕੀਤੀ। 

 

ਸਾਂਝੀ ਤਾਲਮੇਲ ਕਮੇਟੀ ਦੀ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਅੱਜ

 ਪੰਜਾਬ ਸਰਕਾਰ ਦੇ ਖਿਲਾਫ ਆਉਣ ਵਾਲੇ ਸਮੇਂ ਦੌਰਾਨ ਤਿੱਖੇ ਸੰਘਰਸ਼ਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਸਮੇਂ ਭਰਾਤਰੀ ਤੌਰ 'ਤੇ ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਸੁਖਵੀਰ ਸਿੰਘ ਨੇ ਸੰਬੋਧਨ ਕਰਦਿਆਂ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਦੀ ਪੁਰਜੋਰ ਹਮਾਇਤ ਕੀਤੀ।

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ : ਭਗਵੰਤ ਸਿੰਘ ਮਾਨ

ਹੱਕ ਮੰਗਣ 'ਤੇ 750 ਕਿਸਾਨਾਂ ਨੂੰ ਮਰਵਾਉਣ ਵਾਲੀ ਭਾਜਪਾ ਨੂੰ ਪੰਜਾਬ ਕਦੇ ਮਾਫ਼ ਨਹੀਂ ਕਰੇਗਾ : ਭਗਵੰਤ ਸਿੰਘ ਮਾਨ

ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਵਲੋਂ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜਥੇਬੰਦੀ ਵਲੋਂ ਘੋਸ਼ਣਾ ਕਰਦਿਆਂ ਕਿਹਾ ਕਿ ਜੇਕਰ ਮੰਨੀਆਂ ਗਈਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਆਮ ਆਦਮੀ ਕਲੀਨਿਕ ਦੀਆਂ ਓ.ਪੀ.ਡੀ. ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ।

ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਡੀ ਸੀ ਅੰਮ੍ਰਿਤਸਰ ਨਾਲ ਮੀਟਿੰਗ ਹੋਈ

ਸਰਕਾਰ ਉਹਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨ ਲਵੇਗੀ । ਤਾਂ ਐਕਸ਼ਨ ਪੋਸਟਪੋਨ ਹੋਵੇਗਾ  ਨਹੀਂ ਤਾਂ ਅੰਮ੍ਰਿਤਸਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣਗੇ । ਅਖੀਰ ਵਿੱਚ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਜੋ ਉਹਨਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਹ ਮੰਗ ਪੱਤਰ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ ।

ਰਈਆ ਤੋਂ ਦਰਜਨਾਂ ਪਰਿਵਾਰਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਪੰਜਾਬੀਅਤ ਦੀ ਆਵਾਜ਼ ਬਣ ਕੇ ਲੋਕਾਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈਸਰਦਾਰ ਗਿਆਨ ਸਿੰਘ ਸਪੁੱਤਰ ਸਰਦਾਰ ਦਲਜੀਤ ਸਿੰਘ ਦੇ ਗ੍ਰਹਿ ਵਿਖੇ, ਜਿਸ ਵਿੱਚ ਹਰਪ੍ਰੀਤ ਸਿੰਘ ਹੈਪੀ ,ਪਿਆਰਾ ਸਿੰਘ ਸੇਖੋ , ਭੁਪਿੰਦਰ ਸਿੰਘ, ਕਿਰਪਾਲ ਸਿੰਘ ਖਾਲਸਾ, ਤਰਸੇਮ ਸਿੰਘ ਰਈਆ ,ਮੰਗਲ ਸਿੰਘ, ਅਨਵਾਰ ਸਿੰਘ, ਅਕਾਸ਼ਦੀਪ ਸਿੰਘ, ਗੁਰਿੰਦਰ ਕੌਰ,ਵੀਨਾ ਕੌਰ, ਸਿਮਰਨਜੀਤ ਕੌਰ, ਬਲਵੀਰ ਕੌਰ, ਗੁਰਪ੍ਰੀਤ ਕੌਰ, ਅੰਮ੍ਰਿਤਪਾਲ ਕੌਰ, ਬਲਜੀਤ ਸਿੰਘ,ਤਨਸੀਕ ਕੌਰ,

ਝੁੱਗੀ ਝੌਂਪੜੀ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਬਣੀ ਜਾਂਇੰਟ ਐਕਸ਼ਨ ਕਮੇਟੀ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸਿਵਲ ਸੁਸਾਇਟੀ ਮੋਗਾ ਦੀ ਅਪੀਲ ਤੇ ਮੋਗਾ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਬਣੀ ਜਾਂਇੰਟ ਐਕਸ਼ਨ ਕਮੇਟੀ ਨੇ ਅੱਜ ਡਿਪਟੀ ਕਮਿਸ਼ਨਰ ਮੋਗਾ, ਜਾਂਇੰਟ ਕਮਿਸ਼ਨਰ ਨਗਰ ਨਿਗਮ ਮੋਗਾ ਅਤੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਝੁੱਗੀ ਝੌਂਪੜੀ, ਨਜ਼ਾਇਜ ਕਬਜੇ, ਗੰਦਗੀ ਅਤੇ ਅਪਰਾਧ ਨੂੰ ਹਟਾਉਣ ਲਈ ਜੰਗੀ ਪੱਧਰ ਤੇ ਕੰਮ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਆਮ ਸ਼ਹਿਰੀਆਂ ਦਾ ਹੱਕ-ਪੱਤਰ ਸੌਂਪਿਆ।

ਸਾਂਝੀ ਤਾਲਮੇਲ ਕਮੇਟੀ ਵੱਲੋਂ ਡੀ.ਸੀ. ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

:   ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇਕੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਹਰੇਬਾਜੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ।

ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਭਾਗਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਅਪੀਲ

ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।

ਸੈਂਟਰਲ ਹਲਕੇ ਵਿੱਚ 'ਆਪ' ਦਾ ਵੱਡਾ ਧਮਾਕਾ ਰਣਜੀਤ ਸਿੰਘ ਰਾਣਾ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ

ਅੰਮ੍ਰਿਤਸਰ ਦੇ ਸੈਂਟਰਲ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਅਤੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਗੂ ਰਣਜੀਤ ਸਿੰਘ ਰਾਣਾ ਆਪਣੇ ਨਾਲ ਸੈਂਕੜੇ ਪਰਿਵਾਰਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ।

ਪਿੰਡ ਘੜਾਮ ਵਿਖੇ ਕਈ ਪਰਿਵਾਰ 'ਆਪ' 'ਚ ਸ਼ਾਮਲ ਜਨਤਾ ਦਾ ਵਧ ਰਿਹਾ ਵਿਸ਼ਵਾਸ ਹੀ ਸਾਡੀ ਸਭ ਤੋਂ ਵੱਡੀ ਤਾਕਤ: ਰਣਜੋਧ ਸਿੰਘ ਹਡਾਣਾ

ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਅੱਜ ਇਤਿਹਾਸਕ ਪਿੰਡ ਘੜਾਮ ਵਿਖੇ ਪਹੁੰਚ ਕੇ ਡੇਰਾ ਸ਼ਾਹ ਫਾਜ਼ਲ ਪੀਰ ਜੀ ਦੇ ਦਰਬਾਰ 'ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਹਲਕਾ ਸਨੌਰ ਦੇ ਪਿੰਡ ਰਾਠੀਆਂ ਤੋਂ ਕਈ ਪ੍ਰਮੁੱਖ ਆਗੂ ਅਤੇ ਪਰਿਵਾਰ ਆਪ 'ਚ ਸ਼ਾਮਲ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਨੌਰ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵੱਡਾ ਹੁੰਦਾ ਜਾ ਰਿਹਾ ਹੈ।

ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਹਲਕਾ ਸਮਾਣਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਮਨੂੰ ਸ਼ਰਮਾ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟ (ਆਪ) ਦਾ ਪੱਲਾ ਫੜ ਲਿਆ।

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ।

ਭਲਕੇ ਸਮੂਹ ਜਥੇਬੰਦੀਆ ਵਲੋ ਸਾਂਝੇ ਤੌਰ 'ਤੇ ਰੋਸ ਮਾਰਚ ਕੱਢਿਆ ਜਾਵੇਗਾ

ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਨਗਰ ਨਿਗਮ ਮੋਗਾ ਵੱਲੋਂ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਦੇ ਵਿੱਚ ਪੂਰੇ ਜਿਲ੍ਹੇ ਭਰ ਦੀਆਂ ਸਮਾਜਿਕ ਧਾਰਮਿਕ ਅਤੇ ਇਨਕਲਾਬੀ ਜਥੇਬੰਦੀਆਂ ਦੀ ਇੱਕ ਸਰਬ ਸਾਂਝੀ ਮੀਟਿੰਗ ਬੁਲਾਈ ਗਈ।

ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ 'ਚ ਵੱਡਾ ਵਾਧਾ ਪਿੰਡ ਪੋਹੀੜ ਤੋਂ ਮੋਹਤਵਰ ਵਿਆਕਤੀ ਪਾਰਟੀ 'ਚ ਹੋਏ ਸ਼ਾਮਲ

ਅਕਾਲੀ ਦਲ "ਵਾਰਿਸ ਪੰਜਾਬ ਦੇ" ਪਰਿਵਾਰ ਵਿੱਚ ਅੱਜ ਉਸ ਵੇਲੇ ਵੱਡਾ ਵਾਧਾ ਦੇਖਣ ਨੂੰ ਮਿਲਿਆ, ਜਦੋਂ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਪੋਹੀੜ ਦੇ ਦਰਜਨਾਂ ਮੋਹਤਵਰ ਵਿਆਕਤੀ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ  ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਲ ਹੋ ਗਏ। 

ਭਗਵਾਨਪੁਰਾ 'ਚ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

74 ਸਾਲਾ ਮਹਿਲਾ ਦਾ ਦੋਵੇਂ ਕਮਰ ਦੇ ਜੋੜਾਂ ਦਾ ਸਫਲ ਆਪ੍ਰੇਸ਼ਨ

ਮੈਸ਼ ਪ੍ਰੋਲਾਈਫ ਹਸਪਤਾਲ ਨੇ ਆਰਥੋਪੀਡਿਕ ਸਰਜਰੀ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ 74 ਸਾਲਾ ਮਹਿਲਾ ਦੇ ਦੋਵੇਂ ਕਮਰ ਦੇ ਜੋੜਾਂ (ਟੋਟਲ ਹਿਪ ਰੀਪਲੇਸਮੈਂਟ) ਦਾ ਸਫਲ ਆਪ੍ਰੇਸ਼ਨ ਕੀਤਾ ਹੈ।

ਸ਼ੇਰੀਆਂ ਤੋਂ ਅਕਾਲੀ ਅਤੇ ਕਾਂਗਰਸੀ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ

ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਮਾਛੀਵਾੜਾ  ਬਲਾਕ ਦੇ ਪਿੰਡ ਸ਼ੇਰੀਆਂ ਤੋਂ ਅਕਾਲੀ ਅਤੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਕੁਨੋਜੀਆ ਭਾਈਚਾਰੇ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ 2027 ਵਿੱਚ ਫਿਰ ਬਣੇਗੀ 'ਆਪ' ਦੀ ਸਰਕਾਰ: ਸ਼ਿਵ ਕੁਨੋਜੀਆ

ਅੱਜ ਕੁਨੋਜੀਆ ਵੈਲਫੇਅਰ ਬੋਰਡ ਦੇ ਸਟੇਟ ਮੈਂਬਰ ਸ਼ਿਵ ਕੁਨੋਜੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕੁਨੋਜੀਆ ਪਰਿਵਾਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।

ਕਾਂਗਰਸ ਪਾਰਟੀ ਛੱਡ ਕੇ ਸੀਨੀਅਰ ਆਗੂ ਤਿਲਕ ਰਾਜ ਸ਼ਰਮਾ ਅਤੇ ਡਾ. ਰਣਜੀਤ ਸਿੰਘ ਸੰਧੂ ਦਰਜਨਾਂ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ

ਹਲਕਾ ਸਨੌਰ ਵਿੱਚ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੀ ਹਲਕੇ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ।

ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲੱਗੇ : ਅਰਵਿੰਦ ਖੰਨਾ

ਪੰਜਾਬ ਸਰਕਾਰ ਦੀਆਂ ਝੂਠੀਆਂ ਗਰੰਟੀਆਂ ਤੋਂ ਤੰਗ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲੱਗੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਬਾਲਦ ਖੁਰਦ ਵਿਖੇ ਰੱਖੀ ਪਬਲਿਕ ਮਿਲਣੀ ਦੌਰਾਨ ਕੀਤਾ।

ਲਹਿਰਾ ਹਲਕੇ ਦੇ ਪਿੰਡ ਅੜਕਵਾਸ ਦਾ ਸਰਪੰਚ ਪੂਰੀ ਪੰਚਾਇਤ ਸਮੇਤ ਆਪ ਚ’ ਸ਼ਾਮਿਲ

ਹਲਕੇ ਦੇ ਪਿੰਡ ਅੜਕਵਾਸ ਦੇ ਸਰਪੰਚ ਪ੍ਰਗਟ ਸਿੰਘ ਨੇ ਆਪਣੀ ਸਮੁੱਚੀ ਪੰਚਾਇਤ ਸਮੇਤ ਮੰਤਰੀ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਮੰਤਰੀ ਗੋਇਲ ਤੋਂ ਆਸ਼ੀਰਵਾਦ ਲਿਆ।

ਵੱਖ-ਵੱਖ ਪਿੰਡਾਂ ਦੇ ਦਰਜਨਾਂ ਵਰਕਰ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਲ

ਅੱਜ ਸਮਾਣਾ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਅਯੋਜਿਤ ਕੀਤੀ ਗਈ। ਇਹ ਮੀਟਿੰਗ 'ਵਿਕਸਿਤ ਭਾਰਤ ਜੀ ਰਾਮ ਜੀ ਸੈਲ' ਪੰਜਾਬ ਦੇ ਮੁੱਖ ਸਲਾਹਕਾਰ ਪ੍ਰਿੰਸੀਪਲ ਮੋਹਨ ਲਾਲ ਅਤੇ ਸੂਬਾ ਕਨਵੀਨਰ ਸ. ਚਮਕੀਲਾ ਜੀ ਦੀ ਯੋਗ ਰਹਿਨੁਮਾਈ ਹੇਠ ਸੰਪੰਨ ਹੋਈ।

ਖਨੌਰੀ 'ਚ ਰਾਹੁਲਇੰਦਰ ਸਿੱਧੂ ਦੀ ਹਾਜ਼ਰੀ 'ਚ 40 ਦੇ ਕਰੀਬ ਲੋਕ ਕਾਂਗਰਸ 'ਚ ਸ਼ਾਮਲ

ਖਨੌਰੀ ਵਿਖੇ ਕਾਂਗਰਸੀ ਆਗੂ ਸਾਦਿਕ ਖਾਨ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਅਤੇ ਯੂਥ ਕਾਂਗਰਸ ਆਗੂ ਰਾਹੁਲਇੰਦਰ ਸਿੰਘ ਸਿੱਧੂ ਦਾ ਨਿੱਘਾ ਸਵਾਗਤ ਕੀਤਾ ਗਿਆ।

ਆਮ ਆਦਮੀ ਪਾਰਟੀ ਦਾ ਲਗਾਤਾਰ ਵਧ ਰਿਹਾ ਪਰਿਵਾਰ, ਸੈਂਕੜੇ ਲੋਕਾਂ ਨੇ ਫੜਿਆ ‘ਆਪ’ ਦਾ ਪੱਲਾ

 ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ-ਪੱਖੀ ਸੋਚ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਜਲੰਧਰ ਦੇ ਵੱਖ-ਵੱਖ ਇਲਾਕਿਆਂ ਦੇ ਸੈਂਕੜੇ ਲੋਕਾਂ ਨੇ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਪਿੰਡ ਕੁਦਨੀ ਵਿਖੇ ਮੰਤਰੀ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ, ਮੰਤਰੀ ਗੋਇਲ ਨੇ ਦਿੱਤਾ ਅਸ਼ੀਰਵਾਦ

ਆਪ ਸਰਕਾਰ ਦੀਆਂ ਲੋਕ ਪੱਖ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਜਨ ਜਨ ਤੱਕ ਪਹੁੰਚਾਉਣ ਲਈ "ਆਮ ਆਦਮੀ ਪਾਰਟੀ" ਵੱਲੋਂ "ਲੋਕ ਮਿਲਣੀ"ਪ੍ਰੋਗਰਾਮ ਦੇ ਤਹਿਤ ਜਨਤਾ ਨਾਲ ਸੰਵਾਦ ਕਰਨ ਦੀ ਚਲਾਈ ਮੁਹਿੰਮ ਦੇ ਤਹਿਤ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਹਲਕੇ ਦੇ ਪਿੰਡ ਕੜੈਲ, ਹਾਂਡਾ, ਕੁਦਨੀ ਅਤੇ ਰਾਮਪੁਰ ਗੁਜਰਾਂ ਵਿੱਚ ਕੀਤੀ ਜਾ ਰਹੀ "ਲੋਕ ਮਿਲਣੀ" ਦੌਰਾਨ ਪਿੰਡ ਕੁਦਨੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਜਨ ਸਮਰਥਨ ਮਿਲਿਆ

ਠਾਕੁਰ ਸਿਟੀ ਦੇ 50 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ

ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਠਾਕੁਰ ਸਿਟੀ (ਵਾਹਿਗੁਰੂ ਸਿਟੀ) ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਇਲਾਕੇ ਦੇ ਤਕਰੀਬਨ 50 ਤੋਂ ਵੱਧ ਪਰਿਵਾਰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋ ਗਏ।

ਮੁਲਾਜ਼ਮ ਆਗੂ ਮਨਜੀਤ ਸਿੰਘ ਚਾਹਲ ਅੱਜ ਮਿਸਲ ਸਤਲੁਜ ਵਿੱਚ ਹੋਣਗੇ ਸ਼ਾਮਲ: ਅਮਰਿੰਦਰ ਸਿੰਘ ਤੁੜ

ਜੂਨ ਪੰਜਾਬ ਦੇ ਹੱਕਾਂ, ਲੋਕਾਂ ਦੀ ਆਵਾਜ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਸੰਘਰਸ਼ਸ਼ੀਲ ਜਥੇਬੰਦੀ ਮਿਸਲ ਸਤਲੁਜ ਨੂੰ ਅੱਜ ਉਸ ਸਮੇਂ ਮਹੱਤਵਪੂਰਨ ਮਜ਼ਬੂਤੀ ਮਿਲਣ ਜਾ ਰਹੀ ਹੈ

ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ

ਸਾਂਝੀ ਸੰਘਰਸ਼ ਕਮੇਟੀ ਬਰਨਾਲਾ ਦੇ ਸੱਦੇ ਤੇ ਅੱਜ 66 ਕੇ.ਵੀ ਗਰਿੱਡ ਧਨੌਲਾ ਰੋਡ ਬਰਨਾਲਾ ਵਿਖੇ ਹਰਬੰਸ ਸਿੰਘ ਦੀਦਾਰਗੜ੍ਵ ਦੀ ਪ੍ਰਧਾਨਗੀ ਹੇਠ ਸਮੂਹ ਟੈਕਨੀਕਲ ਮੁਲਾਜ਼ਮਾਂ ਵੱਲੋ ਕੱਲ੍ਹ ਪਟਿਆਲਾ ਵਿਖੇ ਸਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਅਪ੍ਰੈਟਿਸਸਿਪ ਲਾਈਨਮੈਨਾਂ ਉੱਪਰ ਪੰਜਾਬ ਸਰਕਾਰ ਤੇ ਪਾਵਰਕਾਮ ਮਨੈਜਮੈਟ ਦੇ ਇਸਾਰੇ ਤੇ ਪੰਜਾਬ ਪੁਲਿਸ ਵੱਲੋ ਕੀਤੇ ਅੰਨ੍ਹੇਵਾਹ ਤਸ਼ੱਦਦ ਕਰਨ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ ।

ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਅਗਵਾਈ ਵਿੱਚ ਪਿੰਡ ਜਲਬੇੜਾ ਦੇ ਸੈਂਕੜੈ ਪਿੰਡ ਵਾਸੀ 'ਆਪ' ਵਿੱਚ ਸ਼ਾਮਲ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਮਾਨਦਾਰ ਨੀਤੀਆਂ ਅਤੇ ਹਲਕਾ ਸਨੌਰ ਵਿੱਚ ਕਰਵਾਏ ਜਾ ਰਹੇ ਚੌਤਰਫ਼ਾ ਵਿਕਾਸ ਕਾਰਜਾਂ ਸਦਕਾ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਵੱਡਾ ਹੁੰਦਾ ਜਾ ਰਿਹਾ ਹੈ।

ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਅਗਵਾਈ ਵਿੱਚ ਪਿੰਡ ਛੰਨਾ ਦੇ ਕਈ ਨੌਜਵਾਨ 'ਆਪ' ਵਿੱਚ ਸ਼ਾਮਲ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕਾ ਸਨੌਰ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਸਦਕਾ ਆਮ ਆਦਮੀ ਪਾਰਟੀ ਦਾ ਕਾਫ਼ਲਾ ਨਿਰੰਤਰ ਵੱਡਾ ਹੁੰਦਾ ਜਾ ਰਿਹਾ ਹੈ।

ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਅਗਵਾਈ ਵਿੱਚ ਪਿੰਡ ਪਠਾਣਮਾਜਰੇ ਵਿਖੇ 'ਆਪ' ਵਿੱਚ ਸੈਂਕੜਿਆਂ ਦੀ ਸ਼ਮੂਲੀਅਤ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਸਦਕਾ ਅੱਜ ਹਲਕਾ ਸਨੌਰ ਦੇ ਪਿੰਡ ਪਠਾਣਮਾਜਰਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਇਤਿਹਾਸਕ ਮਜ਼ਬੂਤੀ ਮਿਲੀ,

ਡੀਟੀਓ ਕਰਨ ਸਿੰਘ ਦੇ ਆਪ 'ਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ

 ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਪਾਰਟੀ ਦੇ ਕੌਮੀ ਜਥੇਬੰਦਕ ਸਕੱਤਰ ਅਤੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਡੀਟੀਓ ਕਰਨ ਸਿੰਘ ਵੱਲੋਂ ਨੇੜ ਭਵਿੱਖ ਵਿੱਚ ਆਪ ਵਿੱਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਨੇ ਉਸ ਵਕਤ ਹੋਰ ਜ਼ੋਰ ਫੜ ਲਿਆ ਜਦੋਂ ਨਗਰ ਕੌਂਸਲ ਪਾਤੜਾਂ ਦੀਆਂ ਹੋ ਰਹੀਆਂ ਚੋਣਾਂ ਦੀ ਪੋਲਿੱਗ ਦੌਰਾਨ ਮੰਗਲਵਾਰ ਨੂੰ ਡੀਟੀਓ ਕਰਨ ਸਿੰਘ ਨੇ ਆਪਣੇ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਾਏ ਗਏ ਪੋਲਿੰਗ ਬੂਥਾਂ ਉੱਤੇ ਭਲਵਾਨੀ ਗੇੜਾ ਮਾਰਿਆ।

ਸੁੱਖੀ ਰੱਖੜਾ ਦੀ ਅਗਵਾਈ ਹੇਠ ਮੇਘ ਰਾਜ ਜਿੰਦਲ ਪਰਿਵਾਰ ਅਤੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਸਮਾਣਾ ਦੇ ਵਾਰਡ ਨੰਬਰ 6 ਤੋਂ ਪ੍ਰਮੁੱਖ ਸ਼ਖਸੀਅਤ ਮੇਘ ਰਾਜ ਜਿੰਦਲ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਸੁਖਵਿੰਦਰ ਸਿੰਘ ਸੁਖੀ ਰੱਖੜਾ ਸਪੁੱਤਰ ਸਰਦਾਰ  ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।

ਕਾਂਗਰਸ ਅਤੇ ਆਪ ਦੇ ਸਤਾਏ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ਼ ਜੁੜਨ ਲੱਗੇ ਹਨ : ਅਰਵਿੰਦ ਖੰਨਾ

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਭਵਾਨੀਗੜ੍ਹ ਨਗਰ ਕੌਂਸਲ ਦੀ ਚੋਣ ਲਈ ਪੂਰੀ ਤਿਆਰੀ ਨਾਲ਼ ਲਾਮਬੰਦੀ ਕੀਤੀ ਜਾ ਰਹੀ ਹੈ

ਧੂਰੀ ਦੇ 50 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ

ਧੂਰੀ ਸ਼ਹਿਰ ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ।

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ ਸਵਾਗਤ ਕੀਤਾ।

12