ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੇ ਅੱਜ ਇੱਕ ਸੰਦੇਸ਼ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਰੀਠਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਪਵਿੱਤਰ ਮੌਕੇ 'ਤੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਖਨੌਰੀ ਦੇ ਨਜ਼ਦੀਕੀ ਪਿੰਡ ਸ਼ਤਰਾਨਾ ਵਿਖੇ ਬਾਬਾ ਲੱਖ ਦਾਤਾ ਲਾਲਾ ਵਾਲੇ ਪੀਰ ਦੀ ਦਰਗਾਹ 'ਤੇ ਹਰ ਸਾਲ ਦੀ ਤਰ੍ਹਾਂ 30 ਜੇਠ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਮਨਾਇਆ ਗਿਆ।
ਬੰਗਾ ਰੋਡ ਨਵਾਂਸ਼ਹਿਰ ਤੇ ਸਥਿਤ ਹਜਰਤ ਪੰਜ ਪੀਰ ਦਰਬਾਰ ਦਾ ਸਲਾਨਾ ਜੋੜ ਮੇਲਾ ਧੂਮ ਧਾਮ ਦੇ ਨਾਲ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ੁਰੂ ਹੋਇਆ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਅਧੀਨ ਚਲਦੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸਲਾਨਾ ਜੋੜ ਮੇਲੇ ਮੌਕੇ ਮਹਾਨ ਗੁਰਮਤਿ ਸਮਾਗਮ ਅੱਜ 4 ਫਰਵਰੀ ਤੋਂ ਸ਼ੁਰੂ ਹੋ ਕੇ 6 ਫਰਵਰੀ ਤੱਕ ਚੱਲੇਗਾ।
ਕਸਬਾ ਖਾਲੜੇ ਦੇ ਨਾਲ ਲੱਗਦੇ ਸਰਹੰਦੀ ਪਿੰਡ ਗਿੱਲਪਨ ਵਿਖੇ ਪੀਰ ਬਾਬਾ ਸ਼ਾਹਮੁਦਾਰ ਜੀ ਦੇ ਸਲਾਨਾ ਜੋੜ ਮੇਲੇ ਤੇ ਨੌਜਵਾਨਾਂ ਵੱਲੋਂ ਅੱਤ ਦੀ ਗਰਮੀ ਨੂੰ ਵੈਖਦੇ ਹੋਏ