ਪੰਜਾਬ ਐਂਡ ਸਿੰਧ ਬੈਂਕ ਵੱਲੋਂ ਸਪਾਂਸਰ ਕੀਤੀ ਗਈ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਮੋਗਾ ਵਿਖੇ "ਜੂਨੀਅਰ ਬਿਊਟੀ ਪ੍ਰੈਕਟੀਸ਼ਨਰ" ਕੋਰਸ ਸਫ਼ਲਤਾਪੂਰਵਕ ਪੂਰਾ ਕਰਨ ਵਾਲੇ 32 ਸਿਖਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।