Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Jurisdiction

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ।

ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਗਮਾਡਾ ਦੇ ਅਧਿਕਾਰ ਖੇਤਰਾਂ ਵਿੱਚ ਆਉਂਦੇ ਸੈਕਟਰਾਂ ਵਿੱਚ ਸਾਫ਼ ਸਫ਼ਾਈ ਅਤੇ ਬੁਨਿਆਦੀ ਢਾਂਚੇ ਦਾ ਰੱਖ-ਰਖਾਅ ਬਣਾਉਣ ਦੇ ਆਦੇਸ਼

ਵੱਖ-ਵੱਖ ਖੇਤਰਾਂ ਵਿੱਚ ਬੁਨਿਆਦੀ ਢਾਂਚੇ, ਜਨਤਕ ਸਫ਼ਾਈ ਅਤੇ ਸਮੁੱਚੀ ਸਫ਼ਾਈ ਦੀ ਨਿਗਰਾਨੀ ਲਈ ਸੈਕਟਰ-ਵਾਈਜ਼ ਅਧਿਕਾਰੀ ਤਾਇਨਾਤ ਕੀਤੇ ਗਏ