Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Justice

ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਲਈ ਗੁਹਾਰ

ਗਲੀ ਵਿੱਚ ਪਏ ਕੂੜੇ ਨੂੰ ਲੈ ਕੇ ਕੋਈ ਤਕਰਾਰਬਾਜ਼ੀ ਮਗਰੋਂ ਘਰ ਅੰਦਰ ਵੜ ਕੇ ਕੀਤੀ ਗਈ ਕੁੱਟਮਾਰ ਦੀ ਤਾਬ ਨਾ ਝੱਲਦਿਆਂ ਮਰਨ ਵਾਲੇ ਨੌਜਵਾਨ ਦੇ ਦੋਸ਼ ਵਿੱਚ ਨਾਮਜ਼ਦ ਕਥਿਤ ਦੋਸ਼ੀਆਂ ਨਾ ਫੜ੍ਹੇ ਜਾਣ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਭਗਵੰਤ ਸਿੰਘ ਮਾਨ

ਕੌਮੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਪੂਰਨ ਸਮਰਥਨ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੇਪਰ ਲੀਕ ਮਾਮਲਿਆਂ ਵਿੱਚ ਜਵਾਬਦੇਹੀ ਦੀ ਮੰਗ ਕਰ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ  ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ  ਵੱਡ ਆਕਾਰੀ ਰਾਜ ਪੱਧਰੀ ਪਹਿਲਕਦਮੀ ਹੈ।

ਬਾਬਾ ਦੀਪ ਸਿੰਘ ਕਲੋਨੀ ’ਚ ਕਥਿਤ ਨਾਜਾਇਜ਼ ਗੇਟ ਨੂੰ ਲੈ ਕੇ ਵਿਵਾਦ ਦੋ ਮਹੀਨਿਆਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਵਾਸੀ

ਸਨੌਰ ਦੀ ਬਾਬਾ ਦੀਪ ਸਿੰਘ ਕਲੋਨੀ, ਬੋਲੜ ਰੋਡ ਵਿਖੇ ਇੱਕ ਗਲੀ ਵਿੱਚ ਕਥਿਤ ਤੌਰ 'ਤੇ ਨਾਜਾਇਜ਼ ਗੇਟ ਲਗਾਏ ਜਾਣ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ ਹੈ।

ਪੰਜਾਬ ਦੇ ਨੌਜਵਾਨਾਂ ਨੇ ਵੋਟਾਂ ਨਾਲ ਬਦਲਾਅ ਲਿਆਉਣ ਦਾ ਸੁਪਨਾ ਦੇਖਿਆ ਸੀ, ਉਹ ਅੱਜ ਇਨਸਾਫ਼ ਲਈ ਸੜਕਾਂ 'ਤੇ ਧੱਕੇ ਖਾ ਰਹੇ ਹਨ: ਮਨਜੀਤ ਸਿੰਘ ਚਾਹਲ"

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਿਸਲ ਸਤਲੁਜ ਜਥੇਬੰਦੀ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਉਮੀਦਵਾਰ ਅਤੇ ਪੰਥਕ ਤੇ ਮੁਲਾਜ਼ਮ ਆਗੂ ਸਰਦਾਰ ਮਨਜੀਤ ਸਿੰਘ ਚਾਹਲ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਕੁਝ ਸਾਲ ਪਹਿਲਾਂ ਵੱਡੀਆਂ ਉਮੀਦਾਂ ਅਤੇ ਬਦਲਾਅ ਦੀ ਆਸ ਨਾਲ ਆਪਣਾ ਫੈਸਲਾ ਵੋਟਾਂ ਰਾਹੀਂ ਦਿੱਤਾ ਸੀ, ਪਰ ਅੱਜ ਉਹੀ ਨੌਜਵਾਨ ਆਪਣੇ ਹੱਕਾਂ ਅਤੇ ਇਨਸਾਫ਼ ਲਈ ਧਰਨਿਆਂ, ਮੁਜ਼ਾਹਰਿਆਂ ਅਤੇ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹਨ। 

ਅੰਮ੍ਰਿਤਸਰ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਰਿਵਾਰ ਨੇ ਮੰਗਿਆ ਇਨਸਾਫ਼

ਇੱਕ ਦਰਦਨਾਕ ਸੜਕ ਹਾਦਸੇ ਵਿੱਚ ਆਪਣਾ ਇਕਲੌਤਾ ਪੁੱਤਰ ਗੁਆ ਬੈਠੇ ਗੁਰਸਿੱਖ ਪਰਿਵਾਰ ਨੂੰ ਇਨਸਾਫ਼ ਲਈ ਦਰ-ਦਰ ਭਟਕਣਾ ਪੈ ਰਿਹਾ ਹੈ। ਪ੍ਰਸ਼ਾਸਨ ਕੋਲੋਂ ਸੁਣਵਾਈ ਨਾ ਹੋਣ ਦੇ ਦੋਸ਼ ਲਗਾਉਂਦਿਆਂ ਪੀੜਤ ਪਰਿਵਾਰ ਨੇ ਭੁੱਖ ਹੜਤਾਲ ਅਤੇ ਧਰਨੇ ਦੀ ਚਿਤਾਵਨੀ ਦਿੱਤੀ ਹੈ।

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੇ ਸਨਮਾਨ, ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

“ਹਰ ਦਰਵਾਜ਼ੇ ਤੱਕ ਇਨਸਾਫ – ਵਿਵਾਦਾਂ ਦਾ ਨਿਪਟਾਰਾ, ਸਾਂਝ ਅਤੇ ਸਮਝੌਤੇ ਦੀ ਬਹਾਲੀ”

ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਯੋਗ ਅਗਵਾਈ ਅਤੇ ਸ੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਦੇਖ-ਰੇਖ ਹੇਠ ਮਿਤੀ 09.05.2026 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਅਧੀਨ ਰਾਸ਼ਟਰੀ ਲੋਕ ਅਦਾਲਤ ਦਾ ਸਫਲ ਆਯੋਜਨ ਕੀਤਾ ਗਿਆ।

“ਬੇਅਦਬੀ ਬਿੱਲ: ਕਾਨੂੰਨੀ ਗੰਭੀਰਤਾ ਜਾਂ ਸਿਆਸਤ ?” 24 ਘੰਟਿਆਂ ਵਿੱਚ ਇਨਸਾਫ਼ ਦੇ ਵਾਅਦੇ ਕਰਨ ਵਾਲੇ ਅੱਜ ਟਰਾਇਲ ਰੋਕਣ ‘ਤੇ ਸਹਿਮਤ ਕਿਉਂ? : ਪ੍ਰੋ. ਸਰਚਾਂਦ ਸਿੰਘ ਖਿਆਲਾ।

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਸੰਬੰਧੀ ਸੋਧ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਜੇ ਮਾਨ ਸਰਕਾਰ ਵਾਸਤਵ ਵਿੱਚ ਬੇਅਦਬੀ ਦੇ ਮਾਮਲਿਆਂ ‘ਚ ਸੰਜੀਦਾ ਹੈ, ਤਾਂ ਇਹ ਸਪਸ਼ਟ ਕਰੇ ਕਿ 24 ਘੰਟਿਆਂ ਵਿੱਚ ਇਨਸਾਫ਼ ਦੇ ਵਾਅਦੇ ਕਰਨ ਵਾਲੀ ਸਰਕਾਰ ਅੱਜ ਅਦਾਲਤ ਵਿੱਚ ਟਰਾਇਲ ਰੋਕਣ ‘ਤੇ ਸਹਿਮਤ ਕਿਉਂ ਹੋ ਰਹੀ ਹੈ? ਇਹ ਦੋਹਰਾ ਮਾਪਦੰਡ ਕਿਉਂ?

ਪੁੱਤਰ ਦੀ ਗੁਮਸ਼ੁਦਗੀ ਨੇ ਪਰਿਵਾਰ ਨੂੰ ਕੀਤਾ ਬੇਹਾਲ ਇਨਸਾਫ ਲਈ ਦਰ-ਦਰ ਭਟਕ ਰਹੇ ਮਾਪੇ

ਅੰਮ੍ਰਿਤਸਰ ਦੇ ਪਿੰਡ ਜਗਦੇਵ ਕਲਾਂ ਦਾ ਇੱਕ ਗਰੀਬ ਪਰਿਵਾਰ ਆਪਣੇ ਲਾਪਤਾ ਪੁੱਤਰ ਦੀ ਤਲਾਸ਼ ਵਿੱਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਗਿਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਉਹਨਾਂ ਦਾ ਪੁੱਤਰ ਲਖਬੀਰ ਸਿੰਘ ਪਿਛਲੇ ਇੱਕ ਸਾਲ ਤੋਂ ਸੰਦੇਹਪੂਰਨ ਹਾਲਾਤਾਂ ਵਿੱਚ ਗਾਇਬ ਹੈ ਅਤੇ ਅਜੇ ਤੱਕ ਉਸ ਬਾਰੇ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ।

ਡੀਐਮ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੜਕਾਂ ਤੇ ਉਤਰੀ ਪਟਿਆਲਾ ਕਾਂਗਰਸ

ਡੀਐਮ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਪੀੜਿਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਜ਼ਿਲਾ ਕਾਂਗਰਸ ਪਟਿਆਲਾ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਅਤੇ ਨਰੇਸ਼ ਦੁੱਗਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਾਂਗਰਸ ਪਟਿਆਲਾ ਵੱਲੋਂ ਫੁਹਾਰਾ ਚੌਂਕ ਤੋਂ ਲੈ ਕੇ ਚਿਲਡਰਨ ਮੈਮੋਰੀਅਲ ਚੌਂਕ ਤੱਕ ਕੈਂਡਲ ਮਾਰਚ ਕੱਢਿਆ ਗਿਆ। ਇਸ ਮਾਰਚ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ ਡੱਟਕੇ ਨਾਅਰੇਬਾਜ਼ੀ ਕੀਤੀ। 

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ।

ਮੇਲੋ ਕੌਰ ਦੇ ਪਰਵਾਰ ਨੂੰ ਨਹੀਂ ਮਿਲਿਆ ਇਨਸਾਫ਼ 

ਕਾਰ ਦੀ ਲਪੇਟ ਚ ਆਉਣ ਨਾਲ ਹੋਈ ਸੀ ਮੌਤ 

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ। 

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਸਖ਼ਤ ਨਜ਼ਰ

ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ

ਪੋਸਟਾਂ ਵਿੱਚ ਹਿੰਸਾ ਭੜਕਾਉਣ, ਸੰਵਿਧਾਨਕ ਅਹੁਦੇ ਨੂੰ ਨਿਸ਼ਾਨਾ ਬਣਾਉਣ ਵਾਲੀ ਸਮੱਗਰੀ ਸ਼ਾਮਲ

"ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ : ਡਾ. ਬਲਜੀਤ ਕੌਰ"

"ਇੱਕ ਰਾਸ਼ਟਰ ਇੱਕ ਸਕਾਲਰਸ਼ਿਪ ਮਜ਼ਬੂਤੀ, ਆਦਰਸ਼ ਗ੍ਰਾਮ ਯੋਜਨਾ ਅਪਗ੍ਰੇਡ ਤੇ ਅਣਖ ਖਾਤਰ ਕਤਲਾਂ 'ਤੇ ਸਖ਼ਤ ਕਾਨੂੰਨ ਦੀ ਮੰਗ"

ਸਿੱਖ ਫ਼ਾਰ ਜਸਟਿਸ ਵੱਲੋਂ ਕੈਨੇਡਾ ’ਚ ਖ਼ਾਲਿਸਤਾਨ ਦਾ ਫ਼ਰਜ਼ੀ ਦੂਤਾਵਾਸ ਖੋਲ੍ਹਣ ਦਾ ਮਾਮਲਾ

ਪੰਨੂ ਵੱਲੋਂ ਬਚਿਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਤੋਂ ਬਾਅਦ ਬਜ਼ੁਰਗਾਂ ਦੇ ਹੱਕ ’ਤੇ ਡਾਕਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪਾਤੜਾਂ ਖ਼ੁਦਕੁਸ਼ੀ ਮਾਮਲੇ 'ਚ ਪਰਿਵਾਰ ਨੂੰ ਇੰਨਸਾਫ ਦਿਵਾਉਣ ਲਈ ਸੰਤ ਸਤਵਿੰਦਰ ਹੀਰਾ ਇੰਗਲੈਂਡ ਤੋਂ ਧਰਨੇ ਵਾਲੇ ਸਥਾਨ ਤੇ ਪਹੁੰਚੇ

 ਪੈਸੇ ਚੋਰੀ ਦੇ ਝੂਠੇ ਇਲਜ਼ਾਮ ਲੱਗਣ ਅਤੇ ਹੋਈ ਕੁੱਟਮਾਰ ਦੀ ਨਮੋਸ਼ੀ ਵਜੋਂ ਟਰੱਕ ਡਰਾਈਵਰ ਅਤੇ ਕੰਡਕਟਰ ਵਲੋੰ ਕੀਤੀ ਖੁਦਕਸ਼ੀ ਮਾਮਲੇ ਵਿਚ ਪਿੰਡ ਨਿਆਲ ਦੇ ਪੀੜਤ ਪਰਿਵਾਰਾਂ ਨੂੰ ਇੰਨਸਾਫ ਦਿਵਾਉਣ ਅਤੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਾਉਣ ਲਈ ਪਿੰਡ ਵਾਸੀਆਂ ਵਲੋੰ ਬਣਾਈ ਐਕਸ਼ਨ ਕਮੇਟੀ ,ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੇ ਲੋਕਾਂ ਵਲੋੰ ਲਗਾਏ ਧਰਨੇ ਵਿਚ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਇੰਗਲੈਂਡ ਤੋਂ ਭਾਰਤ ਵਾਪਸੀ ਸਮੇਂ ਵਿਸ਼ੇਸ਼ ਤੋਰ ਤੇ ਧਰਨੇ ਵਾਲੇ ਸਥਾਨ ਤੇ ਪਹੁੰਚੇ ਅਤੇ ਇਸ ਘਟਨਾ ਦੀ ਨਿੰਦਿਆ ਕੀਤੀ, ਉਨਾਂ ਨਾਲ ਆਦਿ ਧਰਮ ਮਿਸ਼ਨ ਦੇ ਜਗਸੀਰ ਸਿੰਘ ਜੱਗੀ ਪਾਤੜਾਂ ਅਤੇ ਸੁਖਵੀਰ ਦੁਗਾਲ ਵੀ ਹਾਜਰ ਸਨ। 

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸਾਹਮਣੇ ਪਾਣੀ, ਵਾਈ.ਐਸ.ਐਲ., ਬੀ.ਬੀ.ਐਮ.ਬੀ. ਅਤੇ ਚੰਡੀਗੜ੍ਹ ਦਾ ਮੁੱਦਾ ਉਠਾਇਆ

ਡਾ. ਭੀਮ ਰਾਉ ਅੰਬੇਦਕਰ ਜੀ ਦਾ ਸੁਪਨਾ ਹੋਇਆ ਸਕਾਰ ਅਨੁਸੂਚਿਤ ਜਾਤੀ ਵਰਗ 'ਚੋ ਭਾਰਤ ਦੇ ਮੁੱਖ ਜੱਜ ਬਣੇ ਬੀ. ਆਰ ਗਵੱਈ

ਭਾਰਤ ਦੇ ਮੁੱਖ ਜੱਜ ਬਣਨ ਤੇ ਐਸੀ. ਸੀ ਭਾਈਚਾਰੇ ਵਿੱਚ ਦੋੜੀ ਖੁਸ਼ੀ ਦੀ ਲਹਿਰ