ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਉਹਨਾਂ ਦੇ ਪਿਤਾ ਕਾਮਰੇਡ ਬਲਦੇਵ ਸਿੰਘ ਮਾਨ ਅਤੇ ਬਲਦੇਵ ਸਿੰਘ ਮਾਨ ਦੇ ਕਰੀਬੀ ਸਰਬਜੀਤ ਸਿੰਘ ਭਿੱਟੇਵੱਡ ਦੀ ਸਲਾਨਾ ਬਰਸੀ ਮੌਕੇ ਅੱਡਾ ਕੁੱਕੜਾਂ ਵਾਲਾ ਹਰਸ਼ਾ ਛੀਨਾ ਸਟੇਡੀਅਮ ਵਿਖੇ 29 ਮਾਰਚ ਦਿਨ ਐਤਵਾਰ ਨੂੰ ਕਿਸਾਨ ਮੇਲਾ ਕਰਵਾਇਆ ਜਾ ਰਿਹਾ।
ਖੇਤੀ ਨਾਲ ਸਹਾਇਕ ਧੰਦਾ,ਪਰਿਵਾਰ ਸੁਖੀ ਮੁਨਾਫ਼ਾ ਚੰਗਾ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਰੌਣੀ,ਪਟਿਆਲਾ ਵਿਖੇ 22 ਮਾਰਚ,2024ਨੂੰ ਲਗਾਇਆ ਜਾ ਰਿਹਾ ਹੈ।