ਹਲਕਾ ਸਨੌਰ ਦੇ ਅਧੀਨ ਪੈਂਦੇ ਪਿੰਡ ਚਰਾਸੋਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਵੱਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕਬੱਡੀ ਕੱਪ ਦਾ ਆਯੋਜਨ ਕਰਵਾਇਆ ਗਿਆ।
ਗੁਰਜੀਤ ਸਿੰਘ ਤੂਤ ਦੀ ਯਾਦ ਵਿੱਚ ਸ਼ਾਨਦਾਰ ਸਟੇਡੀਅਮ ਬਣਾਉਣ ਦਾ ਵੀ ਕੀਤਾ ਐਲਾਨ
ਪਿੰਡ ਓਇੰਦ ਦੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਡੀ.ਐੱਸ.ਪੀ. ਮੋਰਿੰਡਾ ਗੁਰਜੀਤ ਸਿੰਘ ਵਲੋਂ ਜਾਰੀ ਕੀਤਾ ਗਿਆ।
ਜੰਮੂ ਦੇ ਸਟੀਫਨ ਇੰਟਰਨੈਸ਼ਨਲ ਸਕੂਲ ਵਿੱਚ ਸੀਬੀਐਸਈ ਦੀਆਂ ਸਟੇਟ ਲੈਵਲ ਦੀਆਂ ਕਲਸਟਰ ਖੇਡਾਂ ਕਰਵਾਈਆਂ ਗਈਆਂ ।ਜਿਸ ਵਿੱਚ ਜੰਮੂ ਅਤੇ ਪੰਜਾਬ ਦੇ ਸੀਬੀਐਸਈ ਸਕੂਲਾਂ ਨੇ ਭਾਗ ਲਿਆ ।
ਸੁਨਾਮ ਨੇੜਲੇ ਪਿੰਡ ਉਗਰਾਹਾਂ ਵਿਖੇ ਯੂਥ ਸਪੋਰਟਸ ਕਲੱਬ ਵੱਲੋਂ ਕਰਵਾਇਆ ਕਬੱਡੀ ਟੂਰਨਾਮੈਂਟ ਦੋਦੜਾ ਦੀ ਟੀਮ ਨੇ ਮੇਜ਼ਬਾਨ ਉਗਰਾਹਾਂ ਨੂੰ ਹਰਾਕੇ ਜਿਤਿਆ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਗਾ ਦੇ ਪਿੰਡ ਬਲਰਾ ਵਿਖੇ ਪਹੁੰਚ ਕੇ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮਨਦੀਪ ਸਿੰਘ ਨੇ ਪਿੰਡ ਭਲੱਥ ਵਿਖੇ ਹੋਏ ਕਬੱਡੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੁਲੇਟ ਮੋਟਰਸਾਈਕਲ ਸਮੇਤ ਕਰੀਬ 14 ਲੱਖ ਰੁਪਏ ਦਾ ਇਨਾਮ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।
ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਭਰੀ ਹਾਜ਼ਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ
ਹਮਲਾਵਰ ਡੋਨੀ ਬੱਲ ਅਤੇ ਲੱਕੀ ਪਟਿਆਲ ਗੈਂਗ ਨਾਲ ਸਬੰਧਤ
ਬਾਈਕ ਸਵਾਰ ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
ਪਿੰਡ ਗੁਰਮ ਵਿੱਚ ਦੋ ਧਿਰਾਂ ਵਿਚਕਾਰ ਹੋਈ ਕੁੱਟਮਾਰ ਦੀ ਘਟਨਾ ਨੇ ਰਾਜਨੀਤਕ ਰੰਗ ਧਾਰ ਲਿਆ ਹੈ। ਕਾਂਗਰਸ ਆਗੂ ਬੰਨੀ ਖਹਿਰਾ ਅਤੇ ਬਲਾਕ ਪ੍ਰਧਾਨ ਜਸਮੇਲ ਸਿੰਘ ਬੜੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਠੁੱਲੀਵਾਲ ਥਾਣੇ ਪਹੁੰਚ ਕੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮਾਨਸਾ ਭੁਪਿੰਦਰ ਕੌਰ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮਾਨਸਾ ਡਾ. ਪਰਮਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਵਿੱਚ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ।
ਐਡਮਿੰਟਨ ਕਨੇਡਾ ਦੇ ਖ਼ੂਬਸੂਰਤ ਰਿਵਰ ਹਾਕ ਸਟੇਡੀਅਮ ਵਿਖੇ ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਖੇਡਿਆ ਗਿਆ।
ਹੋਲੀ ਹਾਰਟ ਸਕੂਲ, ਮੰਗਵਾਲ ਸੰਗਰੂਰ ਵਿੱਚ 07 ਤੋਂ 10 ਅਗਸਤ 2025 ਤੱਕ ਹੋਏ ਸੀ.ਬੀ.ਐਸ.ਈ. (ਕਲੱਸਟਰ) ਕਬੱਡੀ (ਨੈਸ਼ਨਲ ਸਟਾਈਲ) ਲੜਕੀਆਂ ਦੇ ਟੂਰਨਾਮੈਂਟ ਵਿੱਚ ਅਕਾਲ ਸਹਾਇ ਅਕੈਡਮੀ ਗਰੀਨ ਪਾਰਕ, ਭੁਟਾਲ ਕਲਾਂ ਦੀ ਅੰਡਰ-14 (ਲੜਕੀਆਂ) ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ
ਜੋਨ ਧਨੌਲਾ ਦੀਆਂ ਗਰਮ ਰੁੱਤ ਸਕੂਲ ਖੇਡਾਂ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਸਸਸ (ਮੁੰਡੇ) ਧਨੌਲਾ ਵਿਖੇ ਚੱਲ ਰਹੀਆਂ ਹਨ।
ਸੁਨਾਮ ਵਿਖੇ ਨਾਮਵਰ ਗਾਇਕ ਪੰਮੀ ਬਾਈ ਜਾਣਕਾਰੀ ਦਿੰਦੇ ਹੋਏ
ਖੇਡਾਂ ਮਨੁੱਖੀ ਜ਼ਿੰਦਗੀ ਦਾ ਅਹਿਮ ਅੰਗ : ਗੋਲਡੀ
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਬੈਡਮਿੰਟਨ (ਪੁਰਸ਼ ਤੇ ਮਹਿਲਾ), ਕ੍ਰਿਕਟ (ਪੁਰਸ਼), ਬਾਸਕਟਬਾਲ (ਪੁਰਸ਼ ਤੇ ਮਹਿਲਾ) ਤੇ ਕਬੱਡੀ
ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਕੇ ਕੀਤਾ ਗਿਆ।
ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ
ਮੀਟਿੰਗ ਵਿੱਚ ਸਮੂਹ ਅਹੁਦੇਦਾਰ ਸਹਿਬਾਨ ਹਾਜਰ ਆਏ
ਅੰਡਰ 14 ‘ਚ ਧੂਰਕੋਟ ਤੇ ਅੰਡਰ 17 ‘ਚ ਹੰਡਿਆਇਆ ਦੇ ਮੁੰਡੇ ਜੇਤੂ