Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Kabir

ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ, ਕੌਲੀ ਵਿਖੇ ਕਰਵਾਇਆ ਗਿਆ ਨਸ਼ਿਆਂ ਵਿਰੁੱਧ ਰਾਸ਼ਟਰੀ ਸਹੁੰ ਚੁੱਕ ਸਮਾਗਮ

 ਜਾਗਰੂਕਤਾ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਨੈਤਿਕ ਮੁੱਲਾਂ ਅਤੇ ਸਿਹਤਮੰਦ ਜੀਵਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਸੰਦੇਸ਼ ਦਿੱਤਾ ਗਿਆ। ਵਾਇਸ ਚੇਅਰਮੈਨ ਸ. ਬਲਜਿੰਦਰ ਸਿੰਘ ਮਾਨਸਾਹੀਆਂ, ਕਾਲਜ ਐਮ.ਡੀ. ਸ. ਲਾਲ ਸਿੰਘ ਟਿਵਾਣਾ ਵੱਲੋਂ ਇਸ ਅਹਿਦ ਦੀ ਸ਼ਲਾਘਾ ਕੀਤੀ ਗਈ । ਇਸ ਮੌਕੇ ਤੇ ਸਮੂਹ ਸਟਾਫ਼ ਮੈਂਬਰ ਵੀ ਸ਼ਾਮਲ ਸਨ।
 

ਸੇਂਟ ਕਬੀਰ ਕਾਲਜ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਯੁਵਾ ਦਿਵਸ

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਜੀ ਨੇ ਐਨ.ਐਸ.ਐਸ. ਵਲੰਟੀਅਰਜ਼ ਨੂੰ ਦੇਸ਼ ਪ੍ਰੇਮ, ਸਿੱਖਿਆ, ਰੁਜ਼ਗਾਰ, ਸਮਾਜਿਕ ਭਾਗੀਦਾਰੀ ਅਤੇ ਨਵੀਨਤਾ ਦੇਸ਼-ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਵਾਰਡ 68 ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਤਿਗੁਰ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ ਸੈਂਟਰਲ ਹਲਕੇ ਦੇ ਅਧੀਨ ਆਉਂਦੀ ਵਾਰਡ ਨੰਬਰ 68 ਵਿੱਚ ਸਤਿਗੁਰ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਭਗਤ ਕਬੀਰ ਜੀ ਦੀ ਬਾਣੀ ਮਨੁੱਖਤਾ ਦੇ ਭਲੇ ਲਈ ਸੰਦੇਸ਼ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਤ ਸ਼੍ਰੋਮਣੀ, ਮਹਾਨ ਸਮਾਜ ਸੁਧਾਰਕ ਅਤੇ ਭਗਤੀ ਲਹਿਰ ਦੇ  ਵਿਲੱਖਣ ਕ੍ਰਾਂਤੀਕਾਰੀ ਸੰਤ ਭਗਤ ਕਬੀਰ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ  ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਉੱਘੇ ਕਵੀ ਅਤੇ ਦਾਰਸ਼ਨਿਕ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। 

ਸੰਤ ਕਬੀਰ ਜੀ ਦਾ 628ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ: MLA ਅਜੇ ਗੁਪਤਾ ਨੇ ਦਿੱਤੀ ਵਧਾਈ

ਸੰਤ ਕਬੀਰ ਜੀ ਦੇ 628ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ 'ਤੇ ਅੰਮ੍ਰਿਤਸਰ ਸੈਂਟਰਲ ਹਲਕੇ ਦੇ ਵਿਧਾਇਕ (MLA) ਅਜੇ ਗੁਪਤਾ ਜੀ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ।

ਸੇਂਟ ਕਬੀਰ ਕਾਲਜ ਵਿਖੇ ਮਨਾਇਆ ਗਿਆ 'ਅੰਤਰਰਾਸ਼ਟਰੀ ਯੋਗਾ ਦਿਵਸ

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ 'ਅੰਤਰਰਾਸ਼ਟਰੀ ਯੋਗਾ ਦਿਵਸ' ਮਨਾਇਆ ਗਿਆ। ਇਸ ਵਿੱਚ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰਾਂ ਅਤੇ ਐਨ.ਐਸ.ਐਸ. ਵਲੰਟੀਅਰਜ਼ ਨੇ ਹਿੱਸਾ ਲਿਆ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਯੂਟੀ ਮਾਰਕੀਟ, ਕਬੀਰ ਪਾਰਕ ਵਿਖੇ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਕਰਵਾਇਆ ਮੁਕਤ; ਪੈਦਲ ਯਾਤਰੀਆਂ ਨੂੰ ਮਿਲੀ ਰਾਹਤ

ਸ਼ਹਿਰ ਦੀਆਂ ਜਨਤਕ ਥਾਵਾਂ ਨੂੰ ਆਮ ਲੋਕਾਂ ਲਈ ਸੁਰੱਖਿਅਤ ਅਤੇ ਸੁਗਮ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਵੱਲੋਂ ਕਬੀਰ ਪਾਰਕ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਦੇ ਸਾਹਮਣੇ ਯੂਟੀ ਮਾਰਕੀਟ ਵਿੱਚ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ।

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੋਲੀ, ਪਟਿਆਲਾ ਵਿਖੇ ਮਨਾਇਆ ਅਜ਼ਾਦੀ ਦਿਵਸ

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ, ਕੋਲੀ, ਵਿਖੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਜੀ ਦੀ ਸਰਪ੍ਰਸਤੀ ਹੇਠ ਅਜ਼ਾਦੀ ਦਿਵਸ ਮਨਾਇਆ ਗਿਆ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸੰਤ ਕਬੀਰ ਕੁਟੀਰ ਵਿੱਚ ਲਗਾਇਆ ਤਿਰੰਗਾ

ਸਾਡਾ ਰਾਸ਼ਟਰੀ ਝੰਡਾ ਸਾਡੀ ਆਨ-ਬਾਨ-ਸ਼ਾਨ ਦਾ ਪ੍ਰਤੀਕ : ਮੁੱਖ ਮੰਤਰੀ

 

ਭਗਤ ਕਬੀਰ ਜੀ ਦੇ ਦੋਹੇ ਅੱਜ ਵੀ ਸਮਾਜ ਅਤੇ ਮਾਨਵੀ ਜੀਵਨ ਲਈ ਪੂਰਣ ਰੂਪ ਵਿੱਚ ਪ੍ਰਸੰਗਿਕ : ਰਾਜਪਾਲ ਗੁਲਾਬ ਚੰਦ ਕਟਾਰੀਆ    

ਮੋਹਾਲੀ ਵਿਖੇ ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਕਰਵਾਏ ਸੂਬਾ ਪੱਧਰੀ ਸੈਮੀਨਾਰ ਚ ਸ਼ਿਰਕਤ ਕੀਤੀ          

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੱਗਰਾਂ ‘ਚ UKG ਅਤੇ 5ਵੀਂ ਜਮਾਤ ਦਾ ਗ੍ਰੈਜੂਏਸ਼ਨ ਸਮਾਗਮ ਮਨਾਇਆ ਗਿਆ

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਵਿਖੇ ਯੂ.ਕੇ.ਜੀ. ਅਤੇ 5ਵੀਂ ਜਮਾਤ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ।

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੱਗਰਾਂ ਦਾ 8ਵੀਂ ਜਮਾਤ ਦਾ ਨਤੀਜਾ 100% ਰਿਹਾ

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਦੇ 8ਵੀਂ ਜਮਾਤ ਦੇ ਨਤੀਜੇ 100% ਰਹੇ। 

ਦਿਲਚਸਪ ਮੋੜ: ਕੀ ਸਹਿਜਵੀਰ ਨੇ ਕਬੀਰ ਦੇ ਨਾਲ ਵਿਆਹ ਕਰਵਾ ਲਿਆ?

ਸਹਿਜਵੀਰ ਦੇ ਪਿਛਲੇ ਐਪੀਸੋਡ ਵਿੱਚ, ਦਰਸ਼ਕ ਬਹੁਤ ਹੀ ਹੈਰਾਨ ਰਹੇ ਕਿਉਂਕਿ ਸਹਿਜ ਨੂੰ ਪਤਾ ਸੀ