ਇੰਦਰਜੀਤ ਸਿੰਘ ਪੁਰੇਵਾਲ ਅਤੇ ਕਾਫ਼ਲਾ ਰਾਗ ਵੱਲੋਂ ਮਿਤੀ 23 ਫਰਵਰੀ 2024 ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮਾਂ-ਬੋਲੀ ਪੰਜਾਬੀ ਦੀ ਸੇਵਾ ਵਿਚ ਜੁੱਟੀਆਂ ਪੰਜ ਉੱਘੀਆਂ ਸ਼ਖਸੀਅਤਾਂ ਦਾ ‘ਰਾਗ ਸਾਹਿਤ ਪੁਰਸਕਾਰ’ ਭੇਂਟ ਕਰਕੇ ਸਨਮਾਨ ਕੀਤਾ ਗਿਆ।