Saturday, July 05, 2025

Kaleran

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਯੂਰੋਲੌਜੀ ਵਿਭਾਗ ਵਿਚ ਡਾ. ਅਮਿਤ ਸੰਧੂ ਵੱਲੋਂ 70 ਸਾਲ ਦੀ ਹਾਈਰਿਕਸ ਬਜ਼ੁਰਗ ਔਰਤ ਦਾ ਸਫਲ ਅਪਰੇਸ਼ਨ

ਯੂਰੋਲੌਜੀ ਵਿਭਾਗ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੀਨੀਅਰ ਯੂਰੋਲੌਜਿਸਟ ਡਾ. ਅਮਿਤ ਸੰਧੂ ਐਮ.ਐਸ., ਐਮ.ਸੀ.ਐਚ. ਵੱਲੋਂ ਹਾਈਰਿਸਕ ਮਰੀਜ਼ 70 ਸਾਲ ਉਮਰ ਦੀ ਬਜ਼ੁਰਗ ਮਾਤਾ ਸਤਵਿੰਦਰ ਕੌਰ ਦਾ ਸਫਲ ਅਪਰੇਸ਼ਨ ਕੀਤਾ ਗਿਆ ਹੈ।

ਈ.ਪੀ.ਐੱਫ. ਵਿਭਾਗ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ ਜਾਗਰੂਕਤਾ ਸੈਮੀਨਾਰ ਲਗਾਇਆ

ਭਾਰਤ ਸਰਕਾਰ ਦੇ ਈ.ਪੀ.ਐੱਫ.ਓ. ਵਿਭਾਗ (ਕਰਮਚਾਰੀ ਭਵਿੱਖ ਨਿਧੀ ਸੰਗਠਨ) ਦੇ ਜਲੰਧਰ ਜ਼ੋਨ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ. ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ। 

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਦਾ ਮੁਫਤ ਚੈੱਕਅੱਪ ਕੈਂਪ

ਚੰਡੀਗੜ੍ਹ-ਨਵਾਂਸ਼ਹਿਰ-ਜਲੰਧਰ ਜੀ ਟੀ ਰੋਡ ਤੇ ਬੰਗਾ ਦੇ ਨਜ਼ਦੀਕ ਪਿਛਲੇ 41 ਸਾਲਾਂ ਤੋਂ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ‍ਵਿਖੇ ਅੱਜ ਥਾਇਰਾਇਡ ਦੀ ਜਾਂਚ ਕਰਨ ਦਾ ਫਰੀ ਕੈਂਪ ਲਗਾਇਆ ਗਿਆ।

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਫਰੀ ਕੈਂਪ ਦਾ 208 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ‍ ਵਿਖੇ ਅੱਜ ਲਿਵਰ ਦੀ ਜਾਂਚ ਦੇ ਵਿਸ਼ੇਸ਼ ਟੈਸਟ ਫਾਈਬਰੋ ਸਕੈਨ ਕਰਨ ਦਾ ਫਰੀ ਕੈਂਪ ਲਗਾਇਆ ਗਿਆ,