ਸ਼ਹੀਦ ਸਰਦਾਰ ਊਧਮ ਸਿੰਘ ਕੰਬੋਜ ਜੀ ਦੀ 87ਵੀਂ ਬਰਸੀ ਮੌਕੇ 31 ਜੁਲਾਈ ਨੂੰ ਕਰਵਾਏ ਜਾਣ ਵਾਲੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।
ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰੀ ਕਮੇਟੀ ਵੱਲੋਂ ਮੰਗਲਵਾਰ ਨੂੰ ਸੁਨਾਮ ਵਿਖੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਦੀ ਅਗਵਾਈ ਹੇਠ ਆਯੋਜਿਤ ਕੀਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਨਗਰ ਕੌਂਸਲ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਸ਼ਹਿਰ ਦੇ ਸਾਰੇ 23 ਨਵੇਂ ਚੁਣੇ ਗਏ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ।
ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੀ ਜੰਮਪਲ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਕੰਬੋਜ਼ ਮਹਾਂ ਸਭਾ ਦੇ ਮੈਂਬਰਾਂ ਵੱਲੋਂ ਸਨਮਾਨ ਕੀਤਾ ਗਿਆ।
ਟਕਸਾਲੀ ਕਾਂਗਰਸੀ ਇੰਦਰਜੀਤ ਸਿੰਘ ਕੰਬੋਜ ਨੇ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।
ਪਛੜੀਆਂ ਸ਼੍ਰੇਣੀਆਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਦੱਸੀਆਂ
ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਨੇ ਕੀਤਾ ਸਰਕਾਰ ਦਾ ਧੰਨਵਾਦ
ਕਿਹਾ, ਪੰਜਾਬ ਕੈਬਨਿਟ ਵਿੱਚ ਨਹੀਂ ਕੰਬੋਜ ਭਾਈਚਾਰੇ ਦਾ ਕੋਈ ਮੰਤਰੀ
ਨੌਜਵਾਨ ਪੀੜ੍ਹੀ ਨੂੰ ਮਿਲੇਗੀ ਆਪਣੇ ਪੁਰਖਿਆਂ ਦੀ ਜਾਣਕਾਰੀ : ਢੋਟ
ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ