ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਨੇ ਕੀਤਾ ਸਰਕਾਰ ਦਾ ਧੰਨਵਾਦ
ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਜਾ ਕੇ ਵੰਡੇ ਲੱਡੂ
ਮੰਤਰੀ ਨੇ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਮ.ਐਲ.ਏ ਗੋਲਡੀ ਕੰਬੋਜ਼ ਨੂੰ ਦਿੱਤਾ ਭਰੋਸਾ