ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਹੋਣਹਾਰ ਤੇ ਨੌਜਵਾਨ ਪੁੱਤਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ।