Wednesday, August 06, 2025
BREAKING NEWS
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

Kapil

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਬੁੱਧਵਾਰ ਰਾਤ ਨੂੰ ਫਾਇਰਿੰਗ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। 

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕਾਮੇਡੀਅਨ ਕਪਿਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਾਕਿਸਤਾਨ ਤੋਂ ਈ-ਮੇਲ ਜ਼ਰੀਏ ਇਹ ਧਮਕੀ ਦਿੱਤੀ ਗਈ ਹੈ।

ਕਪਿਲ ਸ਼ਰਮਾ ਦੇ ਸ਼ੋਅ ਤੋਂ ਬਾਅਦ ਹੁਣ ਦੁਬਈ ਦੇ ਸ਼ੇਖਾਂ ਨੇ ਵੀ ਕੀਤਾ ਜਹੀਰ ਟੇਲਰ ਨਾਲ ਰਾਬਤਾ

ਹੁਣ ਅਰਬ ਦੇਸ਼ਾਂ ਦੇ ਸ਼ੇਖ ਵੀ ਹੋਏ ਪੰਜਾਬ ਦੇ ਟੇਲਰ ਦੇ ਮੁਰੀਦ

ਪੰਜਾਬ ਦਾ ਪਹਿਲਾ ਟੂਰਿਜ਼ਮ ਸਮਿਟ ਮੋਹਾਲੀ ‘ਚ ਹੋਇਆ ਸ਼ੁਰੂ CM ਮਾਨ ਨਾਲ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੀ ਪਹੁੰਚੇ

ਰਵੀ ਸ਼ਾਸਤਰੀ ਨੂੰ ਕੋਚ ਦੇ ਅਹੁੱਦੇ ਤੋਂ ਹਟਾਉਣ ਦਾ ਕੀ ਕਾਰਨ ਹੈ ? : ਕਪਿਲ ਦੇਵ

ਨਵੀਂ ਦਿੱਲੀ : ਰਵੀ ਸ਼ਾਸਤਰੀ ਨੂੰ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਤੋਂ ਹਟਾਉਣ 'ਤੇ ਕ੍ਰਿਕਟ ਟੀਮ ਦੇ ਸਾਬਕਾ ਚੋਟੀ ਦੇ ਕਪਤਾਨ ਕਪਿਲ ਦੇਵ ਨੇ ਪ੍ਰੀਤੀਕਿਆ ਦਿਤੀ ਹੈ। ਉਨ੍ਹਾਂ ਕਿਹਾ ਕਿ ਜੇ ਰਵੀ ਸ਼ਾਸ਼ਤਰੀ ਵਧੀਆ ਕੰਮ ਕਰ ਰਹੇ ਹਨ

Cricket : ਇਸ਼ਾਂਤ ਸ਼ਰਮਾ ਨੇ ਕਪਿਲ ਦੇਵ ਦਾ ਰਿਕਾਰਡ ਤੋੜਿਆ

ਸਾਊਥਐਂਪਟਨ : ਕ੍ਰਿਕਟਰ ਇਸ਼ਾਂਤ ਸ਼ਰਮਾ ਨੇ ਭਾਰਤ ਅਤੇ ਨਿਊਜ਼ੀਲੈਂਡ ਵਿਚ ਖੇਡੇ ਜਾ ਰਹੇ ਡਬਲਯੂਟੀਸੀ ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਾਬਕਾ ਭਾਰਤੀ ਕਪਤਾਨ ਕਪਿਲ ਦੇਵ ਦਾ ਰਿਕਾਰਡ ਤੋੜ ਦਿਤਾ ਹੈ। ਇਸ ਦੇ ਨਾਲ ਹੀ ਇਸ਼ਾਂਤ ਸ਼ਰਮਾ ਇੰਗਲੈਂਡ ਵਿੱਚ 

ਜਿਤਿਨ ਦੇ ਕਾਂਗਰਸ ਛੱਡਣ ’ਤੇ ਬੋਲੇ ਸਿੱਬਲ :ਅਸੀਂ ‘ਆਇਆ ਰਾਮ, ਗਯਾ ਰਾਮ’ ਤੋਂ ‘ਪ੍ਰਸਾਦ ਪਾਲਿਟਿਕਸ’ ਵਿਚ ਪਹੁੰਚੇ