Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

KarSewa

ਕਾਰ ਸੇਵਾ ਸਬੰਧੀ ਅੱਜ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸ੍ਰੀ ਅਖੰਡ ਸਾਹਿਬ ਅਰੰਭ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਨਿਵਾਸ ਦੂਜੇ ਪਆੜ ਦੀ ਅਰੰਭਤਾ ਦੀ ਕਾਰ ਸੇਵਾ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਿਰਦੇਸ਼ਾਂ ਹੇਠ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾ ਜੀ ਚੈਰੀਟੇਬਲ ਟਰੱਸਟ ਨੂੰ ਸੌਂਪੀ ਗਈ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ 60 ਆਧੁਨਿਕ ਬਾਥਰੂਮਾਂ ਦੀ ਕਾਰ ਸੇਵਾ ਦਾ ਸ਼ੁਭ ਆਰੰਭ

ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 60 ਆਧੁਨਿਕ ਬਾਥਰੂਮਾਂ ਦੀ ਕਾਰ ਸੇਵਾ ਦਾ ਸ਼ੁਭ ਆਰੰਭ ਕੀਤਾ ਗਿਆ।

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ 'ਚ ਕਾਰ ਸੇਵਾ ਦੌਰਾਨ ਵੱਡਾ ਹਾਦਸਾ

ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਅੱਜ ਉਸ ਵੇਲੇ ਇੱਕ ਬਹੁਤ ਹੀ ਦੁਖਦਾਈ ਅਤੇ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਗੁਰਦੁਆਰਾ ਸਾਹਿਬ ਦੇ ਵਿੱਚ ਚੱਲ ਰਹੀ ਕਾਰ ਸੇਵਾ ਦੌਰਾਨ ਸ਼ਟਰਿੰਗ ਦੀ ਇੱਕ ਭਾਰੀ ਲੋਹੇ ਦੀ ਪਲੇਟ ਅਚਾਨਕ ਹੇਠਾਂ ਬੈਠੀ ਸੰਗਤ 'ਤੇ ਆ ਡਿੱਗੀ।