ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ।