ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਨਿਹੰਗ ਸਿੰਘਾਂ ਅਤੇ ਕੁਝ ਸਥਾਨਕ ਲੋਕਾਂ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਪੁਲਿਸ ਵੱਲੋਂ ਨਿਹੰਗ ਸਿੰਘਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।