ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਕੋਚ ਸ੍ਰੀ ਹਰਦੀਪ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਆਧਾਰ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਨੁਸ਼ਾਸਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਜਿਲ੍ਹਾ ਮਾਲੇਰਕੋਟਲਾ ਦੇ ਸ਼ਹਿਰ ਅਹਿਮਦਗੜ੍ਹ ਦਾ ਨਾਮ ਇਕ ਵਾਰ ਫਿਰ ਅੰਤਰਰਾਸ਼ਟਰੀ ਪੱਧਰ 'ਤੇ ਗੂੰਜਿਆ।
ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਤਹਿਤ ਸਰਕਾਰੀ ਹਾਈ ਸਕੂਲ ਕਾਹਨੇਕੇ ਵਿਖੇ ਲੜਕੀਆਂ ਦੇ ਕਰਾਟੇ ਮੁਕਾਬਲੇ ਕਰਵਾਏ ਗਏ।