ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਹਰ ਦਾਣਾ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ, ਪੰਜਾਬ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਦਾ ਇੱਕ ਵੀ ਦਾਣਾ ਨਹੀਂ ਆਉਣ ਦਿੱਤਾ ਜਾਵੇਗਾ
ਕੈਬਨਿਟ ਮੰਤਰੀ ਨੇ ਸਰਹੱਦੀ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਤਾਸ਼ ਅਤੇ ਮਾਖਨਪੁਰ ਦਾ ਕੀਤਾ ਵਿਸ਼ੇਸ਼ ਦੌਰਾ
ਸਰਹੱਦੀ ਜ਼ਿਲ੍ਹਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ
ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਕਿਹਾ- ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ
ਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫਲਤਾ ‘ਤੇ ਮੋਹਰ: ਕਟਾਰੂਚੱਕ
ਪੰਜਾਬ ਵਿਧਾਨ ਸਭਾ ਨੇ ਚਿੰਤਾ ਪ੍ਰਗਟ ਕੀਤੀ ਕਿਉਂਕਿ ਕੇਂਦਰ ਸਰਕਾਰ ਦੀਆਂ ਵਿਦੇਸ਼ ਨੀਤੀ ਦੀਆਂ ਅਸਫਲਤਾਵਾਂ ਭਾਰਤ ਦੀ ਊਰਜਾ ਸੁਰੱਖਿਆ ਨੂੰ ਖਤਰੇ ਵਿੱਚ ਪਾ ਰਹੀਆਂ ਹਨ
ਜੰਗਲੀ ਜੀਵਾਂ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਛੱਤਬੀੜ ਚਿੜੀਆਘਰ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਕੀਤਾ ਜਾਰੀ
ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ
ਵਿਭਾਗ ਦੇ ਪੁਨਰਗਠਨ ਸਬੰਧੀ ਪ੍ਰਸਤਾਵ ਵਿੱਚ ਮੁਕੱਦਮੇਬਾਜ਼ੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਕਾਨੂੰਨ ਅਫਸਰਾਂ ਅਤੇ ਕਾਨੂੰਨੀ ਸਹਾਇਕਾਂ ਦੀਆਂ ਅਸਾਮੀਆਂ ਸ਼ਾਮਿਲ
ਪੰਜਾਬ ਰਾਜ ਬੱਚਿਆਂ ਦੇ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁੰਜੀਤ ਰੁਚੀ ਬਾਵਾ ਨੇ ਅੱਜ ਮੋਹਾਲੀ ਸਥਿਤ ਵਣ ਭਵਨ ਵਿਖੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ।
ਨੇਚਰ ਟਰੇਲ ਕੁਦਰਤੀ ਨਜ਼ਾਰਿਆਂ ਤੇ ਸਹੂਲਤਾਂ ਨਾਲ ਲੈਸ
ਹੜ੍ਹਾਂ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਸਫ਼ਲ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਵੀ ਕੀਤੀ ਸ਼ਲਾਘਾ
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਨਾਲ ਕੀਤੀ ਮੁਲਾਕਾਤ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰਕੇ ਉਨ੍ਹਾਂ ਨੂੰ ਘਾਤਕ ਝਟਕਾ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ ਕੀਤਾ।
ਸਾਉਣੀ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਤੇਜ਼ ਤੇ ਸੁਚਾਰੂ ਤਰੀਕੇ ਨਾਲ ਹੋਵੇਗੀ
ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ
ਸ਼ਿਵ ਕੁਮਾਰ ਬਟਾਲਵੀ ਨੇ ਅਜਿਹੀਆਂ ਖੂਬਸੂਰਤ ਰਚਨਾਵਾਂ ਲਿਖੀਆਂ, ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ
ਸੂਬਾ ਪੱਧਰੀ ਕਮੇਟੀ ਕਰੇਗੀ ਪ੍ਰੋਜੈਕਟ ਦੀ ਨਿਗਰਾਨੀ
ਬੱਲੋਵਾਲ ਸੌਂਖੜੀ ਤੇ ਫਤਿਹਪੁਰ ਨਰਸਰੀਆਂ ਦਾ ਮੌਕੇ ਉੱਤੇ ਲਿਆ ਜਾਇਜ਼ਾ
'ਰੁੱਖ ਅਤੇ ਵਾਤਾਵਰਣ ਸੁਰੱਖਿਆ' ਦੇ ਵਿਸ਼ੇ ਉੱਤੇ 23 ਜੁਲਾਈ ਨੂੰ ਬਟਾਲਾ ਵਿੱਚ ਕਰਵਾਇਆ ਜਾਵੇਗਾ ਸਿ਼ਵ ਕੁਮਾਰ ਬਟਾਲਵੀ ਯਾਦਗਾਰੀ ਕਵਿਤਾ ਮੁਕਾਬਲਾ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ 15 ਸਤੰਬਰ ਤੋਂ 15 ਨਵੰਬਰ ਤੱਕ ਕਿਸੇ ਵੀ ਅਧਿਕਾਰੀ ਨੂੰ ਐਕਸ-ਇੰਡੀਆ ਛੁੱਟੀ 'ਤੇ ਨਾ ਜਾਣ ਦੇ ਨਿਰਦੇਸ਼
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਅਫਸਰਾਂ ਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼
ਕੁਦਰਤ ਪ੍ਰੇਮੀਆਂ ਲਈ ਹੱਟ ਦੇ ਪਿਛਲੇ ਪਾਸੇ ਬਣਾਈ ਜਾ ਰਹੀ ਹਰੀ-ਭਰੀ ਨੇਚਰ ਟਰੇਲ
ਸਰਕਾਰੀ ਪ੍ਰਾਇਮਰੀ ਸਕੂਲ ਪਪਿਆਲ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ
ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ - ਲਾਲ ਚੰਦ ਕਟਾਰੂਚੱਕ