ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।