ਸ਼ਹੀਦ ਉਧਮ ਸਿੰਘ ਕਲੱਬ ਕਾਈਨੋਰ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 10 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ੍ਰੀ ਜੰਡੀਸਰ ਸਾਹਿਬ ਪਿੰਡ ਕਾਈਨੌਰ ਵਿਖੇ ਖੂਨਦਾਨ ਕੈਂਪ ਲਗਾਇਆ ਜਾਵੇਗਾ।