Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Kerala

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ

ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ

ਕੇਰਲ ਸਰਕਾਰ ਦੇ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਕੀਤੀ ਮੁਲਾਕਾਤ

ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ

ਸਰਕਾਰ ਦੀ ਪਹਿਲਕਦਮੀ ਪਸ਼ੂ ਪਾਲਣ ਖੇਤਰ ਵਿੱਚ ਉੱਤਰੀ ਅਤੇ ਦੱਖਣੀ ਭਾਰਤ ਦੀਆਂ ਸਮਰੱਥਾਵਾਂ ਦੇ ਅਦਾਨ-ਪ੍ਰਦਾਨ ਲਈ ਪੁਲ ਵਜੋਂ ਕੰਮ ਕਰੇਗੀ: ਗੁਰਮੀਤ ਸਿੰਘ ਖੁੱਡੀਆਂ

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। 

ਕੇਰਲ ਤੋ ਆਈ  ਸਾਈਕਲ ਯਾਤਰਾ ਦਾ ਫਿਟ ਬਾਇਕਰ ਕਲੱਬ ਦੇ ਪ੍ਰਧਾਨ  ਪਰਮਜੀਤ ਸੱਚਦੇਵਾ ਨੇ ਕੀਤਾ ਗਰਮਜੋਸ਼ੀ ਨਾਲ ਸਵਾਗਤ 

"ਰਾਈਡ ਫੋਰ ਪੀਸ" ਮੁਹਿੰਮ ਦੇ ਤਹਿਤ, ਅਹਮਦੀਆ ਮੁਸਲਮਾਨ ਯੂਥ ਵਿੰਗ ਇੰਡੀਆ ਨੇ ਵਿਸ਼ਵ ਸ਼ਾਂਤੀ ਅਤੇ ਵਾਤਾਵਰਣਕ ਜ਼ਿੰਮੇਵਾਰੀ ਨੂੰ ਪ੍ਰੋਤਸਾਹਿਤ ਕਰਨ

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ

ਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗੀ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ।

ਬਕਰੀਦ ਮੌਕੇ ਕੇਰਲਾ ਸਰਕਾਰ ਦੁਆਰਾ ਦਿਤੀਆਂ ਕੋਵਿਡ ਛੋਟਾਂ ਬਿਲਕੁਲ ਗ਼ਲਤ : ਸੁਪਰੀਮ ਕੋਰਟ

ਮਹਾਰਾਸ਼ਟਰ, ਕੇਰਲਾ ਵਿਚ ਫਿਰ ਬੇਕਾਬੂ ਹੋ ਰਿਹੈ ਕੋਰੋਨਾ, ਦੇਸ਼ ਦੇ 53 ਫ਼ੀਸਦੀ ਕੇਸ ਇਥੇ ਹੀ

ਕੇਰਲਾ ਵਿਚ ਫਿਰ ਵਧਣ ਲੱਗੇ ਕੋਰੋਨਾ ਦੇ ਮਾਮਲੇ

ਆ ਰਿਹੈ ਮਾਨਸੂਨ, ਗਰਮੀ ਤੋਂ ਛੇਤੀ ਮਿਲੇਗੀ ਰਾਹਤ

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅੱਜ ਪੂਰੇ ਕੇਰਲਾ ਵਿੱਚ ਮੌਨਸੂਨ ਦੀ ਸਥਿਤੀ ਆਮ ਵਾਂਗ ਰਹੀ ਹੈ। ਮੌਨਸੂਨ ਦੀ ਆਮਦ ਹੋਣ ਮਗਰੋਂ ਅੱਜ ਕੇਰਲਾ ਦੀਆਂ ਕਈ ਥਾਵਾਂ ਤੇ ਲਕਸ਼ਦੀਪ 'ਚ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਕੇਰਲਾ ਦੀਆਂ ਇੱਕ-

ਕੇਰਲਾ ’ਚ 3 ਜੂਨ ਨੂੰ ਦਸਤਕ ਦੇਵੇਗੀ ਮਾਨਸੂਨ

ਕੇਰਲਾ ਵਿਚ 3 ਜੂਨ ਤਕ ਮਾਨਸੂਲ ਦਸਤਕ ਦੇ ਸਕਦਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਇਹ ਜਾਣਕਾਰੀ ਦਿਤੀ ਹੈ। ਇਹ ਗੱਲ ਵੱਖਰੀ ਹੈ ਕਿ ਨਿਜੀ ਮੌਸਮ ਪੁਨਰਅਨੁਮਾਨ ਏਜੰਸੀ ਸਕਾਈਮੈਟ ਨੇ ਮਾਨਸੂਨ ਦੇ ਕੇਰਲਾ ਪਹੁੰਚਣ ਦੀ ਗੱਲ ਕਹੀ ਹੈ। ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ 31 ਮਈ ਨੂੰ ਮਾਨਸੂਨ ਦੇ ਕੇਰਲਾ ਪਹੁੰਚਣ ਦੀ ਭਵਿੱਖਬਾਣੀ ਕੀਤੀ ਸੀ। 

ਭਿਆਨਕ ਚੱਕਰਵਾਤੀ ਤੂਫ਼ਾਨ ਵਿਚ ਬਦਲਿਆ ‘ਤੌਕਤੇ’, ਕੇਰਲਾ ’ਚ ਤਬਾਹੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੱਕਰਵਾਤੀ ਤੂਫ਼ਾਨ ਤੌਕਤੇ ਨਾਲ ਸਿੱਝਣ ਲਈ ਤਿਆਰੀਆਂ ਦਾ ਜਾਇਜ਼ਾ ਲੈਣਵਾਸਤੇ ਗੁਜਰਾਤ, ਮਹਾਰਾਸ਼ਟਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਮਨ ਤੇ ਦੀਵ ਅਤੇ ਦਾਦਰ ਤੇ ਨਗਰ ਹਵੇਲੀ ਦੇ ਮੁੱਖ ਮੰਤਰੀਆਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਾਲ-ਨਾਲ ਕੇਂਦਰੀ ਮੰਤਰਾਲਿਆਂ ਦੇ ਨਾਲ ਚੱਕਰਵਾਤ ਨਾਲ ਨਿਪਟਣ ਲਈ ਸਬੰਧਤ ਏਜੰਸੀਆਂ ਦੇ ਉਪਾਵਾਂ ਅਤੇ ਯੋਜਨਾਵਾਂ ਨੂੰ ਜਾਣਿਆ। ਇਹ ਤੂਫ਼ਾਨ ਹੁਣ ਭਿਆਨਕ ਚੱਕਰਤਵਾਤੀ ਤੂਫ਼ਾਨ ਵਿਚ ਬਦਲ ਗਿਆ ਹੈ।