ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਚੰਡੀਗੜ੍ਹ ਵਿਖੇ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ ਸੀ ਮੋਰਚਾ ਪੰਜਾਬ ਵਿਧਾਨ ਸਭਾ ਹਲਕਾ ਜੈਤੋ ਨੇ ਵਿਸੇਸ਼ ਮੁਲਕਾਤ ਕੀਤੀ!
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੇ ਜੁਆਇੰਟ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਿਬਿਨ ਜੀ ਵੱਲੋਂ ਸ. ਕੇਵਲ ਸਿੰਘ ਢਿੱਲੋਂ ਜੀ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਉਹਨਾਂ ਨਾਲ ਮੁਲਾਕਾਤ ਕਰਕੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਅੰਮ੍ਰਿਤਸਰ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਨਵਾਂ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਜਤਾਉਂਦੇ ਹੋਏ ਇਸਨੂੰ ਪਾਰਟੀ ਲਈ ਇਤਿਹਾਸਕ ਫੈਸਲਾ ਕਰਾਰ ਦਿੱਤਾ ਹੈ।
ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਦਿਲੋਂ ਵਧਾਈ ਦਿੰਦਿਆਂ ਇਸ ਨੂੰ ਪੰਜਾਬ ਦੀ ਰਾਜਨੀਤੀ ਅਤੇ ਪਾਰਟੀ ਸੰਗਠਨ ਲਈ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਫ਼ੈਸਲਾ ਕਰਾਰ ਦਿੱਤਾ ਹੈ।