Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Khalr

ਬੀਬੀ ਪਰਮਜੀਤ ਕੌਰ ਖਾਲੜਾ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣਾ ਸਮੇਂ ਦੀ ਮੰਗ

ਪੰਜਾਬ ਅਤੇ ਪੰਥ ਇਸ ਵੇਲੇ ਇਕ ਅਜਿਹੇ ਸੰਕਟਕਾਲੀਨ ਦੌਰ ਵਿਚੋਂ ਲੰਘ ਰਹੇ ਹਨ ਜਿੱਥੇ ਹਰ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਦਿਸ਼ਾ ਤੈਅ ਕਰੇਗਾ। ਵੱਖ-ਵੱਖ ਧਿਰਾਂ ਵਿਚ ਵਧ ਰਹੀਆਂ ਦੂਰੀਆਂ ਅਤੇ ਅੰਦਰੂਨੀ ਵੰਡਾਂ ਨੇ ਪੰਥ ਦੀ ਸਾਂਝੀ ਤਾਕਤ ਨੂੰ ਕਮਜ਼ੋਰ ਕੀਤਾ ਹੈ।

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਹਰੀਕੇ ਪੱਤਣ ਵਿਖੇ ਭਾਈ ਖਾਲੜਾ ਦੀਆਂ ਤਸਵੀਰਾਂ ਨਾਲ ਸ਼ਹੀਦੀ ਪੱਤਣ ਲਿਖ ਕੇ ਲਾਏ ਬੋਰਡ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦਾਂ ਦੀ ਯਾਦ ਵਿੱਚ ਹਰੀਕੇ ਪੱਤਣ ਸਤਲੁਜ ਦਰਿਆ ਦੇ ਕੰਢੇ 'ਤੇ ਕਰਵਾਏ ਸ਼ਹੀਦੀ ਸਮਾਗਮ ਵਿੱਚ ਐਲਾਨ ਕੀਤਾ ਸੀ ਕਿ ਹਰੀਕੇ ਪੱਤਣ ਦਾ ਨਾਂ ਅੱਜ ਤੋਂ ਸ਼ਹੀਦੀ ਪੱਤਣ ਹੋਵੇਗਾ।

ਗ੍ਰਾਮ ਪੰਚਾਇਤ ਗੁਰਮ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ 'ਸਤਲੁਜ' ਫਿਲਮ ਦਾ ਵਿਸ਼ੇਸ਼ ਪ੍ਰਦਰਸ਼ਨ

ਗ੍ਰਾਮ ਪੰਚਾਇਤ ਗੁਰਮ ਵੱਲੋਂ ਸਰਪੰਚ ਜਗਮੋਹਨ ਸਿੰਘ ਦਿਓਲ ਅਗਵਾਈ ਹੇਠ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ, ਪਿੰਡ ਗੁਰਮ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ 'ਤੇ ਆਧਾਰਿਤ ਪੰਜਾਬੀ ਫਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ ਕਰਵਾਇਆ ਗਿਆ।

ਸ਼ਹੀਦ ਜਸਵੰਤ ਸਿੰਘ ਖਾਲੜਾ 'ਤੇ ਬਣੀ ਫ਼ਿਲਮ 'ਸਤਲੁਜ' ਦਿਖਾਈ ਜਾਵੇਗੀ ਪਿੰਡ-ਪਿੰਡ : ਮਵੀ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ 'ਤੇ ਆਧਾਰਿਤ ਫ਼ਿਲਮ 'ਸਤਲੁਜ' ਦਿਖਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਖ਼ਾਲੜਾ 'ਤੇ ਬਣੀ ਫ਼ਿਲਮ ਤੋਂ ਬਾਅਦ ਸਾਹਮਣੇ ਆਇਆ ਪੀੜਤਾਂ ਦਾ ਦਰਦ; ਬੀਬੀ ਸੰਦੀਪ ਕੌਰ ਨੇ ਸੁਣਾਈ ਹੱਡ-ਬੀਤੀ

ਭਾਈ ਜਸਵੰਤ ਸਿੰਘ ਖਾਲੜਾ ਜੀ, ਜਿਹੜੇ ਉਸ ਦੌਰ ਦੇ ਸੱਚ ਨੂੰ ਦੁਨੀਆ ਦੇ ਸਾਹਮਣੇ ਲਿਆਉਣ ਲਈ ਖੁਦ ਭਾਰੀ ਤਸ਼ੱਦਦ ਦਾ ਸ਼ਿਕਾਰ ਹੋਏ, ਉਨ੍ਹਾਂ ਦੇ ਜੀਵਨ 'ਤੇ ਅਦਾਕਾਰ ਦਲਜੀਤ ਵੱਲੋਂ ਬਣਾਈ ਗਈ ਫ਼ਿਲਮ ਭਾਵੇਂ ਰਿਲੀਜ਼ ਦੇ 24 ਘੰਟਿਆਂ ਦੇ ਅੰਦਰ ਹੀ ਬੈਨ ਕਰ ਦਿੱਤੀ ਗਈ ਸੀ, ਪਰ ਅੱਜ ਵੀ ਪਿੰਡ-ਪਿੰਡ ਵਿੱਚ ਸਕਰੀਨਾਂ ਲਗਾ ਕੇ ਇਹ ਫ਼ਿਲਮ ਲੋਕਾਂ ਵੱਲੋਂ ਦੇਖੀ ਜਾ ਰਹੀ ਹੈ।

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਲਵਾਰਿਸ ਲਾਸ਼ਾਂ ਦੀ ਪਛਾਣ ਲਈ ਕੀਤਾ ਸੀ ਅਹਿਮ ਫੈਸਲਾ

ਸ਼ਹੀਦ ਭਾਈ ਪਿਆਰਾ ਸਿੰਘ ਜੀ ਦੇ ਸਪੁੱਤਰ ਭਾਈ ਦਿਲਬਾਗ ਸਿੰਘ ਜੀ ਨਾਲ ਖਾਸ ਮੁਲਾਕਾਤ ਕੀਤੀ ਗਈ, ਜਿਨ੍ਹਾਂ ਨੇ ਆਪਣੇ ਪਿਤਾ ਦੀ ਸ਼ਹਾਦਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਨਾਲ ਜੁੜੇ ਅਹਿਮ ਪਹਿਲੂਆਂ ਨੂੰ ਸਾਂਝਾ ਕੀਤਾ।

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਕੇਸ ’ਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਦੀ ਨਰਮੀ ਵੱਡੇ ਸਵਾਲ : ਐਡਵੋਕੇਟ ਧਾਮੀ

ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ, ਪੁਲਿਸ ਵੱਲੋਂ ਉਨ੍ਹਾਂ ਨੂੰ ਅਗਵਾ ਕਰਕੇ ਸ਼ਹੀਦ ਕਰਨ ਅਤੇ 1980 ਤੋਂ ਬਾਅਦ ਦੇ ਦਹਾਕਿਆਂ ਦੌਰਾਨ ਸਿੱਖ ਨੌਜਵਾਨਾਂ ’ਤੇ ਹੋਏ ਜ਼ੁਲਮਾਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਲੱਗੀ ਰੋਕ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰਵਾਰ ਘੰਟਾਘਰ ਪਲਾਜ਼ਾ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਪਿਆ ਗਿਆ।

ਮਿਸਲ ਸਤਲੁਜ ਪੰਜਾਬ ਦੇ ਹਰ ਘਰ ਤੱਕ ਪਹੁੰਚਾਏਗੀ ਸਤਲੁਜ

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇ ਪਾਲ ਸਿੰਘ ਬਰਾੜ ਨੇ ਅਮਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਨੂੰ ਲੋਕਤੰਤਰ, ਨਿਆਂ ਅਤੇ ਇਤਿਹਾਸਕ ਸੱਚਾਈ 'ਤੇ ਸਿਧਾ ਹਮਲਾ ਦਸਦਿਆਂ ਕਿਹਾ ਕਿ ਸੱਚ ਨੂੰ ਦਬਾਉਣ ਦੀ ਹਰ ਕੋਸ਼ਿਸ਼ ਆਖ਼ਰਕਾਰ ਅਸਫ਼ਲ  ਹੁੰਦੀ ਹੈ।

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਫ਼ਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ 10 ਜੁਲਾਈ ਨੂੰ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੇ ਮਹਾਨ ਯੋਧੇ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ, ਸੰਘਰਸ਼ ਅਤੇ  ਕੁਰਬਾਨੀ ਨੂੰ ਸਮਰਪਿਤ ਫ਼ਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ 10 ਜੁਲਾਈ 2026 ਨੂੰ ਸ਼ਾਮ 7:00 ਵਜੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਜੀ, ਨਵੀਂ ਦਿੱਲੀ ਵਿਖੇ ਕਰਵਾਇਆ ਜਾਵੇਗਾ।

ਭਾਜਪਾ ਸਰਕਾਰ ਨੇ ਭਾਈ ਖਾਲੜਾ ਦੀ ਫ਼ਿਲਮ ਬੈਨ ਕਰਾ ਕੇ ਸਿੱਖਾਂ 'ਤੇ ਹੋਏ ਜ਼ੁਲਮਾਂ ਨੂੰ ਦੱਬਣਾ ਚਾਹਿਆ : ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਜਥੇਬੰਦਕ ਸਕੱਤਰ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਅਤੇ ਦਿਹਾਤੀ ਪ੍ਰਧਾਨ ਭਾਈ ਸੁਖਵਿੰਦਰ ਸਿੰਘ ਨਿਜ਼ਾਮਪੁਰ ਨੇ ਕਿਹਾ ਕਿ ਗਾਇਕ ਅਤੇ ਅਦਾਕਾਰ ਦਿਲਜੀਤ ਸਿੰਘ ਦੁਸਾਂਝ ਵੱਲੋਂ ਸਿੱਖ ਸੰਘਰਸ਼ ਦੇ ਨਾਇਕ, ਮਨੁੱਖੀ ਹੱਕਾਂ ਦੇ ਪਹਿਰੇਦਾਰ ਤੇ ਲਾਵਾਰਿਸ ਲਾਸ਼ਾਂ ਦੇ ਵਾਰਿਸ ਬਣ ਕੇ ਉੱਭਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਬਣਾਈ ਫ਼ਿਲਮ ਜੋ ਭਾਰਤੀ ਹਕੂਮਤ/ਕਾਂਗਰਸ ਸਰਕਾਰ ਦੇ ਸਿੱਖਾਂ ਉੱਤੇ ਕੀਤੇ ਜ਼ੁਲਮਾਂ ਨੂੰ ਬਾਖ਼ੂਬੀ ਬਿਆਨ ਕਰਦੀ ਸੀ ਕਿ ਕਿਵੇਂ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਬੁੱਚੜ ਪੁਲੀਸ ਅਫ਼ਸਰਾਂ ਨੇ ਸਿੱਖ ਜਵਾਨੀ ਨੂੰ ਕੋਹ ਕੋਹ ਕੇ ਮਾਰਿਆ ਸੀ।

ਫ਼ਿਲਮ 'ਸਤਲੁਜ' 'ਤੇ ਪਾਬੰਦੀ ਦੀ ਸਖ਼ਤ ਨਿੰਦਾ: ਸੱਚ ਨੂੰ ਦਬਾਇਆ ਨਹੀਂ ਜਾ ਸਕਦਾ : ਜਥਾ ਸਿਰ ਲੱਥ ਖਾਲਸਾ

ਮਨੁੱਖੀ ਅਧਿਕਾਰਾਂ ਦੇ ਪ੍ਰਤੀਕ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ 1984 ਤੋਂ ਬਾਅਦ ਸਿੱਖ ਨੌਜਵਾਨਾਂ 'ਤੇ ਹੋਏ ਸਰਕਾਰੀ ਅਤਿਆਚਾਰਾਂ ਨੂੰ ਦਰਸਾਉਂਦੀ ਫ਼ਿਲਮ 'ਸਤਲੁਜ' ਨੂੰ ਜੀ ਨੈੱਟਵਰਕ ਤੋਂ ਹਟਾਉਣ ਦਾ ਮਾਮਲਾ ਗਰਮਾ ਗਿਆ ਹੈ।

ਭਾਈ ਚਤਰ ਸਿੰਘ ਜੀਵਨ ਸਿੰਘ ਵੱਲੋਂ ਪ੍ਰਕਾਸ਼ਿਤ ਭਾਈ ਜਸਵੰਤ ਸਿੰਘ ਖਾਲੜਾ ਬਾਰੇ ਕਿਤਾਬ ਰਿਲੀਜ਼

ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਵੱਲੋਂ ਲੇਖਕ ਡਾ. ਪਰਮਜੀਤ ਸਿੰਘ ਮਾਨਸਾ ਦੀ ਲਿਖੀ ਪੁਸਤਕ “ਮਨੁੱਖੀ ਹੱਕਾਂ ਦਾ ਰਾਖਾ: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ - ਜੀਵਨ, ਸੋਚ, ਸੰਘਰਸ਼ ਤੇ ਸ਼ਹਾਦਤ” ਨੂੰ ਰਿਲੀਜ਼ ਕੀਤਾ ਗਿਆ।

ਮਰੀਜ਼ਾਂ ਲਈ ਵੱਡੀ ਸਹੂਲਤ: ਰਾਣਾ ਹਸਪਤਾਲ [ਖਾਲੜਾ] ਦਾ ਆਈ.ਸੀ.ਯੂ. ਵਾਰਡ ਹੋਇਆ ਅਪਗ੍ਰੇਡ, ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ

ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਰਾਣਾ ਹਸਪਤਾਲ ਵੱਲੋਂ ਆਪਣੇ ਇੰਟੈਂਸਿਵ ਕੇਅਰ ਯੂਨਿਟ (ICU) ਨੂੰ ਅਪਗ੍ਰੇਡ ਕੀਤਾ ਗਿਆ ਹੈ। 

ਸਰਹੰਦੀ ਪਿੰਡ ਖਾਲੜਾ ਤੋਂ ਪਿੰਡ ਛੀਨਾ ਬਿਧੀ ਚੰਦ ਜਾਣ ਵਾਲੀ ਸ਼ੜਕ ਦੇ ਰਿਪੇਅਰ ਦਾ ਉਦਘਾਟਨ ਕੀਤਾ ਗਿਆ

ਹਲਕਾ ਖੇਮਕਰਨ ਦੇ ਪਿੰਡ ਖਾਲੜਾ ਵਾਇਆ ਨਰਲੀ ਤੋਂ ਛੀਨਾ ਬਿਧੀ ਚੰਦ ਜਾਣ ਵਾਲੀ ਸੜਕ ਦੀ ਹਾਲਤ ਬਹੁਤ ਖ਼ਰਾਬ ਸੀ ਥਾਂ ਥਾਂ ਟੋਏ ਪਏ ਹੋਏ ਸਨ

ਖਾਲੜਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ 255 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਇੱਕ ਕਾਬੂ

ਐਸਐਸਪੀ ਤਰਨ ਤਾਰਨ ਦੀਆਂ ਸਖਤ ਹਦਾਇਤਾਂ ਅਤੇ ਡੀਐਸਪੀ ਭਿੱਖੀਵਿੰਡ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ 

ਗੁਰਮੀਤ ਸਿੰਘ ਖਾਲੜਾ ਨੂੰ ਭੀਮ ਯੂਥ ਫੈਡਰੇਸ਼ਨ ਵੱਲੋਂ ਹਲਕਾ ਖੇਮਕਰਨ ਦਾ ਸਕੱਤਰ ਨਿਯੁਕਤ ਕੀਤਾ ਗਿਆ

ਅੱਜ ਭੀਮ ਯੂਥ ਫੈਡਰੇਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ ਜਿਸ ਵਿੱਚ ਫੋਜੀ ਗੁਰਮੀਤ ਸਿੰਘ ਖਾਲੜਾ ਨੂੰ ਭੀਮ ਯੂਥ ਫੈਡਰੇਸ਼ਨ ਦੇ ਚੇਅਰਮੈਨ ਜਸਪਾਲ ਸਿੰਘ ਖਾਲੜਾ ਵੱਲੋਂ 

ਖਾਲੜਾ : ਕਿਰਨਪਾਲਦੀਪ ਕੌਰ ਨੇ ਬਤੌਰ ਵਧੀਕ SHO ਸਬ-ਇੰਸਪੈਕਟਰ ਦਾ ਸੰਭਾਲਿਆ ਅਹੁਦਾ

ਜ਼ਿਲ੍ਹਾ ਤਰਨਤਾਰਨ ਦੇ ਮੁੱਖ ਅਫਸਰ ਐਸ.ਐਸ.ਪੀ ਸ੍ਰੀ ਅਸ਼ਵਨੀ ਕਪੂਰ ਦੇ ਹੁਕਮਾਂ ਤਹਿਤ ਪੁਲਿਸ ਥਾਣਾ ਖਾਲੜਾ ਦਾ ਚਾਰਜ ਬਤੌਰ ਐਡੀਸ਼ਨਲ ਐਸ ਐਚ ਓ ਸਬ ਇੰਸਪੈਕਟਰ

ਅਮਨ ਸ਼ਰਮਾ ਖਾਲੜਾ ਨੂੰ ਗਹਿਰਾ ਸਦਮਾ ਮਾਂ ਦਾ ਦਿਹਾਂਤ ਹੋਇਆ

ਅਮਨ ਸ਼ਰਮਾਂ ਖਾਲੜਾ ਓਹਨਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਓਹਨਾ ਦੀ ਮਾਤਾ ਜੀ ਸ਼੍ਰੀਮਤੀ ਸੀਤਾ ਰਾਣੀ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਪੂਰਾ ਕਰਦੇ ਹੋਏ

ਸਰਹੰਦੀ ਪਿੰਡ ਖਾਲੜਾ ਵਿਖ਼ੇ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲੱਗਿਆ ਸੁਵਿਧਾ ਕੈਂਪ

ਅੱਜ ਪਿੰਡ ਖਾਲੜਾ ਵਿਖੇ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸ਼ੁਰੂ ਕੀਤੇ ਗਏ ਮਿਸ਼ਨ 'ਸਰਕਾਰ ਤੁਹਾਡੇ ਦੁਆਰ' ਤਹਿਤ ਰੈਸਟ ਹਾਊਸ ਖਾਲੜਾ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।

ਇੰਸਪੈਕਟਰ ਸਤਪਾਲ ਸਿੰਘ ਨੇ ਸੰਭਾਲਿਆ ਥਾਣਾ ਖਾਲੜਾ ਦਾ ਚਾਰਜ

ਥਾਣਾ ਖਾਲੜਾ ਦਾ ਚਾਰਿਜ ਇੰਸਪੈਕਟਰ ਸਤਪਾਲ ਸਿੰਘ ਨੇ ਸੰਭਾਲਿਆ, ਸਮਾਜ ਵਿਰੋਧੀ ਅਨਸਰਾ ਨੂੰ ਕੀਤੀ ਤਾੜਨਾ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਭਾਰਤੀ ਜਨਤਾ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਜਸਪਾਲ ਸਿੰਘ ਖਾਲੜਾ, ਮੰਡਲ ਪ੍ਰਧਾਨ ਅਮਨ ਸ਼ਰਮਾ  ਖਾਲੜਾ ਦੀ ਅਗਵਾਈ ਹੇਠ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਕਰਵਾਈ ਗਈ 

ਸੈਕੰਡਰੀ ਸਮਾਰਟ ਸਕੂਲ ਖਾਲੜਾ ਦਾ ਸਲਾਨਾ ਨਤੀਜਾ 100 % ਰਿਹਾ ਹੈ

ਸਰਕਾਰੀ. ਸੀਨੀ. ਸੈਕੰ ਸਕੂਲ ਖਾਲੜਾ ਨੇ ਵਿਦਿਆਰਥੀਆ ਦਾ ਨਤੀਜਾ ਐਲਾਨਿਆ