ਖ਼ਾਲਸਾ ਕਾਲਜ ਵਿਖੇ ਬੀ. ਐੱਸਸੀ. ਐਗਰੀਕਲਚਰ ਸਮੈਸਟਰ ਪਹਿਲਾ ਲਈ ਦਾਖ਼ਲਾ ਟੈਸਟ ਮੁਕੰਮਲ ਹੋ ਗਿਆ ਹੈ। ਇਸ ਟੈਸਟ ’ਚ 240 ਸੀਟਾਂ ’ਤੇ ਦਾਖਲੇ ਲਈ ਕਰੀਬ 750 ਵਿਦਿਆਰਥੀਆਂ ਨੇ ਬਿਨੈਪੱਤਰ ਦਾਖਲ ਕੀਤੇ ਸਨ।
ਗੁਰੂ ਨਗਰੀ ਦੇ ਕੇਂਦਰੀ ਖੇਤਰ ਰਣਜੀਤ ਐਵੀਨਿਊ ਵਿਖੇ 136 ਸਾਲਾ ਪੁਰਾਤਨ ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਅਧਿਆਪਕ ਕਿੱਤੇ ਨਾਲ ਸਬੰਧਿਤ ਸਿੱਖਿਆ ਪ੍ਰਦਾਨ ਕਰਨ ਦੇ ਮਕਸਦ ਤਹਿਤ ਸਾਲ 2005 ’ਚ ਸਥਾਪਿਤ ਕੀਤੀ ਗਈ