Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

KhalsaSchool

ਸਾਬਕਾ ਵਿਦਿਆਰਥੀ ਖਾਲਸਾ ਸਕੂਲ ਭਲਾਈ ਸੰਸਥਾ ਖਰੜ ਦੀ ਮੀਟਿੰਗ ਹੋਈ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ  ਖਰੜ ਦੀ ਮੀਟਿੰਗ ਖਾਲਸਾ ਸਕੂਲ ਖਰੜ ਵਿਖੇ ਸ੍ਰੀ ਸੌਕਇੰਦਰ ਸਿੰਘ ਕੋਰਾ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕੁਝ ਨਵੇਂ ਮੈਂਬਰ ਵੀ ਸ਼ਾਮਲ ਹੋਏ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਡਾ ਨਵਤੇਜ ਸਿੰਘ ਰੰਗੀ ਪੁਤੱਰ ਸਵਰਗਵਾਸੀ ਮਾਸਟਰ ਦੀਦਾਰ ਸਿੰਘ ਰੰਗੀ ਵਾਸੀ   ਅਮਰੀਕਾ ਦੇ ਅਚਾਨਕ ਸੁਰਗਵਾਸ ਹੋ ਜਾਣ ਤੇ ਹਾਜ਼ਰ ਮੈਂਬਰਾਂ ਅਤੇ ਅਹੁਦੇਦਾਰਾਂ ਵਲੋਂ  ਅਫਸੋਸ ਵਜੋਂ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ ਅਤੇ ਉਨ੍ਹਾਂ ਦੀ ਅੰਤਿਮ ਸ਼ਾਂਤੀ ਲਈ ਅਰਦਾਸ ਕੀਤੀ ਗਈ।

ਖਾਲਸਾ ਸਕੂਲ ਖਰੜ ਦੇ ਸਾਬਕਾ ਵਿਦਿਆਰਥੀਆਂ ਦੀ ਹੋਈ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਰਜਿ ਖਰੜ ਦੀ ਮੀਟਿੰਗ ਖਾਲਸਾ ਸਕੂਲ ਖਰੜ ਵਿਖੇ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਬੀ.ਐਨ. ਖਾਲਸਾ ਸਕੂਲ ਪਹੁੰਚ ਕੇ ਸਟਾਫ ਨੂੰ ਭੇਂਟ ਕੀਤੀਆਂ ਧਾਰਮਕ ਪੁਸਤਕਾਂ

ਵਿਦਿਆਰਥੀ ਜੀਵਨ ਦੇ ਸਮੇਂ ਦੀਆਂ ਸਮੂਹ ਸਟਾਫ ਨਾਲ ਯਾਦਾਂ ਨੂੰ ਕੀਤਾ ਤਾਜ਼ਾ