ਕਿਸਾਨਾਂ ਨੇ ਖੇਤਾਂ ਵਿੱਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਚੋਰੀਆਂ ਨੂੰ ਰੋਕਣ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ।ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਸਬ ਇੰਸਪੈਕਟਰ ਰਘਵੀਰ ਸਿੰਘ ਏਐਸਆਈ ਅਮਨਦੀਪ ਕੌਰ, ਮਨਜਿੰਦਰ ਸਿੰਘ ਅਤੇ ਰਮੇਸ਼ ਕੁਮਾਰ ਹਾਜਰ ਸਨ