Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

KhanauriNews

ਖਨੌਰੀ ਵਿਖੇ ਚੋਰਾਂ ਵੱਲੋਂ ਜਨਰਲ ਸਟੋਰ 'ਚੋ ਨਗਦੀ ਅਤੇ ਨੋਟਾਂ ਵਾਲੇ ਹਾਰਾਂ ਤੇ ਹੱਥ ਸਾਫ਼

ਲੰਘੇ ਕਈ ਦਿਨਾਂ ਤੋਂ ਖਨੌਰੀ ਖੇਤਰ ਵਿੱਚ ਹੋ ਰਹੀਆਂ ਚੋਰੀ ਦੀਆਂ ਸਾਹਮਣੇ ਆ ਰਹੀਆਂ ਵਾਰਦਾਤਾਂ ਮਗਰੋ ਲੰਘੇ ਦਿਨ ਹੀ ਖਨੌਰੀ ਪੁਲਿਸ ਵੱਲੋਂ ਇੱਕ ਚੋਰ ਗਰੋਹ ਨੂੰ ਕਾਬੂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ।

ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਖੂਨਦਾਨ ਕੈਂਪ, 26 ਵਲੰਟੀਅਰਾਂ ਨੇ ਕੀਤਾ ਖੂਨਦਾਨ

ਪਿੰਡ ਬਕਰਾਹਾ ਦੇ ਗੁਰਦੁਆਰਾ ਸਾਹਿਬ ਵਿਖੇ ਸਵਰਗੀ ਮਾਤਾ ਕੁਲਵਿੰਦਰ ਕੌਰ ਦੀ ਅੰਤਿਮ ਅਰਦਾਸ ਸਮਾਗਮ ਮੌਕੇ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

7 ਮਹੀਨਿਆਂ ਦੀ ਤਨਖਾਹ ਅਤੇ ਪੰਚਾਇਤ ਵਿਭਾਗ ਵਿੱਚ ਮਰਜ ਕਰਨ ਦੀ ਮੰਗ ਨੂੰ ਲੈ ਕੇ ਨਰੇਗਾ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ

ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਬਲਾਕ ਪਾਤੜਾਂ ਦੇ ਨਰੇਗਾ ਕਰਮਚਾਰੀਆਂ ਨੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਹੇਠ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ।

ਬਾਬਾ ਨੌ ਗਜਾ ਪੀਰ (ਅਰਨੋਂ) ਦਾ ਦੋ ਰੋਜ਼ਾ ਸਾਲਾਨਾ ਮੇਲਾ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਸੰਪੰਨ

ਸਥਾਨਕ ਕਸਬਾ ਅਰਨੋਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਨੌ ਗਜਾ ਪੀਰ ਜੀ ਦਾ ਦੋ ਦਿਨਾਂ ਸਾਲਾਨਾ ਮੇਲਾ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਸੰਪੰਨ ਹੋਇਆ।

ਖਨੌਰੀ ਪੁਲਿਸ ਦੀ ਵੱਡੀ ਕਾਰਵਾਈ: 25 ਕਿਲੋ ਡੋਡਾ ਪੋਸਤ ਭੁੱਕੀ ਸਮੇਤ 4 ਕਾਬੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖਨੌਰੀ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ।

ਕੈਬਨਿਟ ਮੰਤਰੀ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਅੱਜ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਬੰਗਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਤਕਸੀਮ ਕੀਤੇ ਗਏ। 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਅੰਦਰ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਤਹਿਤ ਕਰੀਬ 10 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਅਤੇ ਸ਼ੁਰੂਆਤ ਕੀਤੀ ਗਈ।