Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

KhanouriMandal

ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਮੀਟਿੰਗ ਹੋਈ

ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਇੱਕ ਮੀਟਿੰਗ ਨੇੜਲੇ ਪਿੰਡ ਬਿਸ਼ਨਪੁਰਾ ਖੋਖਰ ਵਿਖੇ ਹੋਈ ਜਿਸ ਵਿੱਚ ਜਿਥੇ ਵੱਡੀ ਗਿਣਤੀ ਵਿਚ ਪੂਰੇ ਮੰਡਲ ਖਨੌਰੀ ਤੋਂ ਭਾਜਪਾ ਵਰਕਰਾਂ ਨੇ ਸ਼ਿਰਕਤ ਕੀਤੀ ਉੱਥੇ ਵਿਸ਼ੇਸ਼ ਤੌਰ ਪਿੰਡ ਵਾਲਿਆਂ ਨੇ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਬਹੁਤ ਹੀ ਮਾਣ ਸਤਿਕਾਰ  ਕੀਤਾ ਅਤੇ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ।

ਖਨੌਰੀ ਮੰਡਲ ਕਾਰਜਕਾਰਨੀ ਮੀਟਿੰਗ ਦੌਰਾਨ ਵਰਕਰਾਂ ਨੂੰ ਘਰ-ਘਰ ਪਾਰਟੀ ਦਾ ਸੁਨੇਹਾ ਪਹੁੰਚਾਉਣ ਲਈ ਕੀਤਾ ਪ੍ਰੇਰਿਤ

ਭਾਰਤੀ ਜਨਤਾ ਪਾਰਟੀ ਖਨੌਰੀ ਮੰਡਲ ਦੀ ਕਾਰਜਕਾਰਨੀ ਮੀਟਿੰਗ ਅੱਜ ਮੰਡਲ ਪ੍ਰਧਾਨ ਅਸ਼ੋਕ ਗਰਗ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਜ਼ਿਲਾ ਮਹਾ ਮੰਤਰੀ ਸ਼ੇਰਵਿੰਦਰ ਸਿੰਘ ਧਾਰੀਵਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ।