Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

KhanouriNews

ਖਨੌਰੀ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ; ਦੋ ਗੰਭੀਰ ਜ਼ਖ਼ਮੀ

ਖਨੌਰੀ ਨੇੜੇ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿੰਡ ਗੁਲਾੜੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਕਿਸਾਨ ਆਗੂਆਂ ਦੀ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਵੇਗੀ ਮੀਟਿੰਗ

16 ਅਗਸਤ ਤੋਂ ਸ਼ੁਰੂ ਹੋਈ ਕਿਸਾਨਾਂ ਦੀ ਸ਼ਾਂਤਮਈ ਪੈਦਲ ਯਾਤਰਾ ਨੂੰ ਖਨੌਰੀ ਬਾਰਡਰ ਤੇ ਹਰਿਆਣਾ ਪ੍ਰਸ਼ਾਸਨ ਵੱਲੋਂ ਬੈਰੀਕੇਡ ਕਰਕੇ ਰੋਕੇ ਜਾਣ ਦੇ ਮੱਦੇਨਜ਼ਰ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਮੁੜ ਗੱਲਬਾਤ ਦਾ ਰਾਹ ਖੋਲ੍ਹਿਆ ਗਿਆ ਹੈ।

ਪੰਜਾਬੀ ਵਿਰਸੇ ਦੀ ਮਹਿਕ ਨਾਲ ਲੱਗੀਆਂ ਤੀਆਂ ਦੀਆਂ ਰੌਣਕਾਂ

ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁਜਰਾਂ ਵਿਖੇ ਪੰਜਾਬੀ ਸੱਭਿਆਚਾਰ, ਲੋਕ-ਵਿਰਸੇ ਅਤੇ ਪੁਰਾਤਨ ਪਰੰਪਰਾਵਾਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਚਾਅ ਨਾਲ ਮਨਾਇਆ ਗਿਆ।

ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਅੱਜ ਅੱਧ-ਨਗਨ ਹੋ ਕੇ ਰੋਸ ਪ੍ਰਦਰਸ਼ਨ ਦਾ ਐਲਾਨ

ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ਵਿੱਚ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਦੇ ਜੱਥੇ ਨੂੰ ਖਨੌਰੀ ਬਾਰਡਰ ’ਤੇ ਹਰਿਆਣਾ ਪ੍ਰਸ਼ਾਸਨ ਵੱਲੋਂ ਰੋਕੇ ਜਾਣ ਦੇ ਵਿਰੋਧ ਵਿੱਚ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ।

ਸਹਾਇਕ ਥਾਣੇਦਾਰ ਰਘਵੀਰ ਸਿੰਘ ਪਰਮਾਰ ਪਦਉੱਨਤ ਹੋ ਕੇ ਬਣੇ ਸਬ ਇੰਸਪੈਕਟਰ

ਖਨੌਰੀ ਪੁਲਿਸ ਥਾਣੇ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਹਾਇਕ ਥਾਣੇਦਾਰ ਰਘਵੀਰ ਸਿੰਘ ਨੂੰ ਤਰੱਕੀ ਮਿਲਣ ਉਪਰੰਤ ਸਬ ਇੰਸਪੈਕਟਰ ਬਣਾਇਆ ਗਿਆ ਹੈ।

ਮਨਜੀਤ ਭਾਰਤੀ ਪਦਉੱਨਤ ਹੋ ਕੇ ਬਣੇ ਸਹਾਇਕ ਥਾਣੇਦਾਰ

ਪੁਲਿਸ ਵਿਭਾਗ ਵਿੱਚ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਵਾਲੇ ਥਾਣਾ ਸ਼ੁਤਰਾਣਾ ਵਿਖੇ ਤਾਇਨਾਤ ਹੌਲਦਾਰ ਮਨਜੀਤ ਭਾਰਤੀ ਨੂੰ ਵਿਭਾਗ ਵੱਲੋਂ ਪਦਉੱਨਤ ਕਰਕੇ ਸਹਾਇਕ ਥਾਣੇਦਾਰ (ਏ.ਐੱਸ.ਆਈ.) ਬਣਾਇਆ ਗਿਆ ਹੈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਨਾ ਦੀ ਬੰਗਾ ਜੋਨ ਖੇਡਾਂ ’ਚ ਬੱਲੇ-ਬੱਲੇ

ਬੰਗਾ ਵਿਖੇ ਕਰਵਾਈਆਂ ਗਈਆਂ ਜੋਨ ਪੱਧਰੀ ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਨਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ’ਚ ਮੀਂਹ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ

ਉੱਤਰੀ ਭਾਰਤ ਦੀਆਂ ਪ੍ਰਮੁੱਖ ਅਤੇ ਮਸ਼ਹੂਰ ਟਰੱਕ ਮਾਰਕੀਟਾਂ ਵਿੱਚ ਸ਼ੁਮਾਰ ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਇਨ੍ਹੀਂ ਦਿਨੀਂ ਬਰਸਾਤੀ ਮੌਸਮ ਦੌਰਾਨ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ।

ਤਿੰਨ ਸਾਲ ਸੇਵਾ ਮਗਰੋਂ ਘਰ ਨੇੜੇ ਤਬਾਦਲੇ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਰੋਸ

ਤਿੰਨ ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਵੀ ਘਰ ਦੇ ਨੇੜੇ ਤਬਾਦਲੇ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਨਾਰਾਜ਼ਗੀ ਵਧਦੀ ਜਾ ਰਹੀ ਹੈ।

ਕਾਂਗਥਲਾ ਵਿੱਚ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਸੰਪੰਨ

ਪਿੰਡ ਕਾਂਗਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ।

ਖਨੌਰੀ ਥਾਣੇ ਦੀ ਕਮਾਨ ਇੰਸਪੈਕਟਰ ਗੁਰਮੀਤ ਸਿੰਘ ਦੇ ਹੱਥਾਂ ਵਿੱਚ

ਥਾਣਾ ਖਨੌਰੀ ਦੇ ਐਸਐਚਓ ਯੋਗੇਸ਼ ਗਰਗ ਦੀ ਰੁਟੀਨ ਤਬਦੀਲੀ ਤੋਂ ਬਾਅਦ ਇੰਸਪੈਕਟਰ ਗੁਰਮੀਤ ਸਿੰਘ ਨੇ ਸੋਮਵਾਰ ਨੂੰ ਬਤੌਰ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਥਾਣਾ ਖਨੌਰੀ ਦਾ ਅਹੁਦਾ ਸੰਭਾਲ ਲਿਆ।

ਪ੍ਰਜਾਪਤੀ ਸਮਾਜ ਵੱਲੋਂ ਮਹਾਰਾਜਾ ਦਕਸ਼ ਪ੍ਰਜਾਪਤੀ ਦੀ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਸਥਾਨਕ ਪ੍ਰਜਾਪਤੀ ਧਰਮਸ਼ਾਲਾ, ਖਨੌਰੀ ਵਿਖੇ ਨੌਜਵਾਨ ਕਲੱਬ ਪ੍ਰਜਾਪਤੀ ਸਭਾ ਅਤੇ ਸਮੂਹ ਪ੍ਰਜਾਪਤੀ ਸਮਾਜ ਦੇ ਸਾਂਝੇ ਉਪਰਾਲੇ ਨਾਲ ਮਹਾਰਾਜਾ ਦਕਸ਼ ਪ੍ਰਜਾਪਤੀ ਜੀ ਦੀ ਜਯੰਤੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਈ ਗਈ।

ਸਫ਼ਾਈ ਕਰਮਚਾਰੀਆਂ ਦੀ ਹੜਤਾਲ 18ਵੇਂ ਦਿਨ ਵੀ ਜਾਰੀ ਬਰਨਾਲਾ ਲਾਠੀਚਾਰਜ ਖ਼ਿਲਾਫ਼ ਰੋਸ ਭਖਿਆ

 ਨਗਰ ਪੰਚਾਇਤ ਖਨੌਰੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਕੰਮ ਛੱਡ ਹੜਤਾਲ ਸ਼ੁੱਕਰਵਾਰ ਨੂੰ 18ਵੇਂ ਦਿਨ ਵੀ ਲਗਾਤਾਰ ਜਾਰੀ ਰਹੀ।

ਗੰਗਾ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜਿੱਤਿਆ ਨਾਰਥ ਜ਼ੋਨ ਦਾ ਤਾਜ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਸੁਨਹਿਰੀ ਅਧਿਆਇ ਲਿਖਦਿਆਂ ਸੀ.ਬੀ.ਐੱਸ.ਈ. ਨਾਰਥ ਜ਼ੋਨ ਕਲੱਸਟਰ–XVII ਅੰਡਰ-19 ਮੁੰਡਿਆਂ ਦੀ ਖੋ-ਖੋ ਚੈਂਪੀਅਨਸ਼ਿਪ ਆਪਣੇ ਨਾਮ ਕਰ ਲਈ ਹੈ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗਾਜ਼

ਵਾਤਾਵਰਨ ਦੀ ਸੰਭਾਲ ਅਤੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਆਪਣਾ ਪੰਜਾਬ ਫਾਊਂਡੇਸ਼ਨ (ਫੈਪ) ਵੱਲੋਂ 'ਮਿਸ਼ਨ ਹਰਿਆਲੀ 2026' ਤਹਿਤ ਪੂਰੇ ਪੰਜਾਬ ਵਿੱਚ 9 ਲੱਖ ਬੂਟੇ ਲਗਾਉਣ ਦੀ ਮਹੱਤਵਾਕਾਂਕਸ਼ੀ ਮੁਹਿੰਮ ਦਾ ਆਗਾਜ਼ ਅੱਜ ਸੀਬਾ ਸਕੂਲ, ਲਹਿਰਾਗਾਗਾ ਦੇ ਕੈਂਪਸ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ। 

ਇਲਾਕੇ ਦੇ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਦਿਖਾਈ ਜਾ ਰਹੀ ਹੈ ਫਿਲਮ "ਸਤਲੁਜ"

ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਯੋਗਦਾਨ ਪਾਇਆ ਅਤੇ ਉਹਨਾਂ ਦੇ ਜੀਵਨ ਸੰਘਰਸ਼ ਨੂੰ ਲੋਕਾਂ, ਖਾਸ ਕਰਕੇ ਨੌਜਵਾਨ ਪੀੜੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ।

ਖਨੌਰੀ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਸਤਵੇਂ ਦਿਨ ਵੀ ਰਹੀ ਜਾਰੀ

ਨਗਰ ਪੰਚਾਇਤ ਖਨੌਰੀ ਦੇ ਸਫਾਈ ਕਰਮਚਾਰੀਆਂ ਵੱਲੋਂ ਪਿਛਲੇ ਸੱਤ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ  ਹੜਤਾਲ  ਕੀਤੀ ਜਾ ਰਹੀ ਹੈ ਅਤੇ ਇਸ ਹੜਤਾਲ ਦੇ ਚਲਦਿਆਂ ਜਿਥੇ ਸ਼ਹਿਰ ਵਿੱਚ ਸਫਾਈ ਦਾ ਕੰਮ ਵੀ ਪਿਛਲੇ  ਸੱਤ ਦਿਨਾਂ ਤੋਂ ਬੰਦ ਪਿਆ ਹੈ ਉੱਥੇ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਪੂਰੀ ਤਰ੍ਹਾਂ ਨਾਲ ਬੁਰਾ ਹਾਲ ਹੋ ਰਿਹਾ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਲੱਗ ਰਹੇ ਹਨ।

ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਮੁਸਤੈਦ ਡਿਪਟੀ ਕਮਿਸ਼ਨਰ ਨੇ ਘੱਗਰ ਦੇ ਬੰਨ੍ਹਾਂ ਦਾ ਲਿਆ ਜਾਇਜ਼ਾ

 ਪ੍ਰਸ਼ਾਸਨ ਵੱਲੋਂ ਘੱਗਰ ਸਬੰਧੀ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਸਮੇਤ ਵੱਖ ਵੱਖ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘੱਗਰ ਦਰਿਆ ਦੇ ਬੰਨ੍ਹਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ।

ਫਰੰਟ ਦੇਸ਼ ਬਚਾਓ ਮੋਰਚੇ ਵੱਲੋਂ ਪਿੰਡ ਪਿੰਡ ਮੋਟਰਸਾਈਕਲ ਮਾਰਚ ਕਰਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਅਜਾਦ ਬਲਾਕ ਮੂਨਕ ਦੀ ਮੀਟਿੰਗ ਬਲਾਕ ਪ੍ਰਧਾਨ ਅਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਮੰਡਵੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਅਤੇ ਸੁਖਦੇਵ ਸ਼ਰਮਾ ਭੂਟਾਲ ਖੁਰਦ ਸ਼ਾਮਲ ਹੋਏ।

ਅਮਰਨਾਥ ਯਾਤਰਾ ਤੇ ਗਏ ਖਨੌਰੀ ਦੇ ਰਹਿਣ ਵਾਲੇ ਪਵਨ ਗੋਇਲ ਹੋਈ ਮੌਤ

ਅਮਰਨਾਥ ਦੀ ਯਾਤਰਾ ਤੇ ਪਰਿਵਾਰ ਸਮੇਤ ਗਏ ਖਨੌਰੀ ਦੇ ਇਕ ਵਿਅਕਤੀ ਦੀ ਪੈਦਲ ਚੜਾਈ ਚੜਣ ਦੌਰਾਨ ਅਚਾਨਕ ਮੌਤ ਨੇਹੋ ਜਾਣ ਦਾ ਦੁਖਦਾਈ ਸਮਾਚਾਰ ਹੈ।

ਨਗਰ ਪੰਚਾਇਤ ਖਨੌਰੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਫਿਰ ਕੰਮ ਛੋੜ ਹੜਤਾਲ ਕੀਤੀ ਸ਼ੁਰੂ

ਨਗਰ ਪੰਚਾਇਤ ਖਨੌਰੀ ਦੇ ਸਫਾਈ ਕਰਮਚਾਰੀਆਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਿੱਥੇ ਇਕ ਵਾਰ ਫਿਰ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਕੀਤੀ ਗਈ ਹੈ ਅਤੇ ਸ਼ਹਿਰ ਵਿੱਚ ਸਫਾਈ ਦਾ ਕੰਮ ਪਿਛਲੇ ਤਿੰਨ ਦਿਨਾਂ ਤੋਂ ਬੰਦ ਪਿਆ ਹੈ ਉੱਥੇ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਪੂਰੀ ਤਰ੍ਹਾਂ ਨਾਲ ਬੁਰਾ ਹਾਲ ਹੋ ਰਿਹਾ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਲੱਗ ਰਹੇ ਹਨ।

ਭਾਖੜਾ ਨਹਿਰ ਵਿਚ ਡੁੱਬਣ ਵਾਲੇ ਨੌਜਵਾਨ ਅਸ਼ੋਕ ਦੀ ਮਿਲੀ ਲਾਸ਼

ਖਨੌਰੀ ਦੇ ਵਾਰਡ ਨੰਬਰ 10 ਦੇ ਰਹਿਣ ਵਾਲੇ 33 ਸਾਲਾ ਅਸ਼ੋਕ ਕੁਮਾਰ ਦੀ ਭਾਖੜਾ ਨਹਿਰ ਵਿੱਚ ਡੁੱਬਣ ਤੋਂ ਬਾਅਦ ਅਗਲੇ ਦਿਨ ਲਾਸ਼ ਬਰਾਮਦ ਹੋ ਗਈ।

ਜਾਇਦਾਦ ਦੇ ਆਪਸੀ ਵਿਵਾਦ ਦੇ ਚਲਦਿਆਂ ਅੱਧੀ ਰਾਤ ਨੂੰ ਜ਼ਿੰਦਰੇ ਵੱਢ ਕੇ ਆਪਣੇ ਜ਼ਿੰਦਰੇ ਲਗਾਏ

ਸਥਾਨਕ ਸ਼ਹਿਰ ਦੇ ਮੇਨ ਰੋਡ 'ਤੇ ਸਥਿਤ ਸੂਦ ਸਾਈਕਲ ਵਾਲਿਆਂ ਦੀ ਦੁਕਾਨ 'ਤੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕਟਰ ਨਾਲ ਜਿੰਦੇ ਕੱਟ ਕੇ ਨਵੇਂ ਜਿੰਦੇ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਮੀਟਿੰਗ ਹੋਈ

ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਇੱਕ ਮੀਟਿੰਗ ਨੇੜਲੇ ਪਿੰਡ ਬਿਸ਼ਨਪੁਰਾ ਖੋਖਰ ਵਿਖੇ ਹੋਈ ਜਿਸ ਵਿੱਚ ਜਿਥੇ ਵੱਡੀ ਗਿਣਤੀ ਵਿਚ ਪੂਰੇ ਮੰਡਲ ਖਨੌਰੀ ਤੋਂ ਭਾਜਪਾ ਵਰਕਰਾਂ ਨੇ ਸ਼ਿਰਕਤ ਕੀਤੀ ਉੱਥੇ ਵਿਸ਼ੇਸ਼ ਤੌਰ ਪਿੰਡ ਵਾਲਿਆਂ ਨੇ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਬਹੁਤ ਹੀ ਮਾਣ ਸਤਿਕਾਰ  ਕੀਤਾ ਅਤੇ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ।

ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਨੂੰ ਕੀਤਾ ਰਵਾਨਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਧਰਮ ਤੇ ਸੱਭਿਆਚਾਰ ਨਾਲ ਜੋੜ ਕੇ ਰੱਖਣ ਲਈ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਵੱਲੋਂ ਹਲਕੇ ਦੇ ਪਿੰਡ ਆਲਮਪੁਰ, ਅਲੀਸ਼ੇਰ ਅਤੇ ਗੁਰਨੇ ਕਲਾਂ ਤੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲੋਕਾਂ ਨਾਲ ਭਰੀਆਂ ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ,

ਸ਼ੁਤਰਾਣਾ ਦੇ ਨੌਜਵਾਨ ਦੀ ਮੌਤ ਮਗਰੋਂ ਨੈਸ਼ਨਲ ਹਾਈਵੇ 'ਤੇ ਲਾਸ਼ ਰੱਖ ਕੇ ਰੋਸ ਧਰਨਾ

ਖਨੌਰੀ ਨੇੜਲੇ ਪਿੰਡ ਸ਼ੁਤਰਾਣਾ ਦੇ 19 ਸਾਲਾ ਗੁਰਸਿੱਖ ਨੌਜਵਾਨ ਅਰਸ਼ਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਪੈਂਦ ਟੋਲ ਪਲਾਜ਼ਾ ਨੇੜੇ ਨੈਸ਼ਨਲ ਹਾਈਵੇ 'ਤੇ ਮ੍ਰਿਤਕ ਦੇਹ ਰੱਖ ਕੇ ਰੋਸ ਧਰਨਾ ਦਿੱਤਾ ਗਿਆ।

ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ’ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ : ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਤੋਂ ਕਮਾਲਪੁਰ ਤਕ ਕਰੀਬ 05 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ 06.7 ਕਿਲੋਮੀਟਰ ਸੜਕ ’ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਿਰਮਾਣ ਸਮੱਗਰੀ ਦਾ ਜਾਇਜ਼ਾ ਲਿਆ।

ਮਾਵਾਂ-ਧੀਆਂ ਸਤਿਕਾਰ ਯੋਜਨਾ ਕਾਰਨ ਮਹਿਲਾਵਾਂ ਦੇ ਚਿਹਰਿਆਂ ’ਤੇ ਖਿੜੀ ਮੁਸਕਾਨ

ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਜਮ੍ਹਾਂ ਕਰਵਾਏ ਜਾਣ ਤੋਂ ਬਾਅਦ ਖਨੌਰੀ ਖੇਤਰ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।

ਪੰਜਾਬ ਹਰਿਆਣਾ ਬਾਰਡਰ ਨੂੰ ਜੋੜਦੇ ਸ਼ਹਿਰ ਖਨੌਰੀ ਦੀਆਂ 'ਸੁਰੱਖਿਆ ਅੱਖਾਂ' ਬੰਦ

ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਵਸਿਆ ਜ਼ਿਲ੍ਹਾ ਸੰਗਰੂਰ ਦਾ ਆਖਰੀ ਸ਼ਹਿਰ "ਖਨੌਰੀ ਦੀਆਂ 'ਤੀਜੀਆਂ ਅੱਖਾਂ" ਖਰਾਬ ਹੋਣ ਕਾਰਨ ਸ਼ਹਿਰ ਦੀ ਸੁਰੱਖਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

ਪੰਚਾਇਤ ਯੂਨੀਅਨ ਬਲਾਕ ਮੂਣਕ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਲਵਜੀਤ ਸਿੰਘ ਬੱਬੀ ਸਰਪੰਚ ਦੀ ਅਗਵਾਈ ਹੇਠ ਹੋਈ

ਅੱਜ ਪੰਚਾਇਤ ਯੂਨੀਅਨ ਬਲਾਕ ਮੂਣਕ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਪ੍ਰਧਾਨ ਸਰਪੰਚ ਸ. ਲਵਜੀਤ ਸਿੰਘ ਬੱਬੀ ਹੋਤੀਪੁਰ ਦੀ ਅਗਵਾਈ ਹੇਠ ਬਲਾਕ ਅਨਦਾਣਾ ਐਟ ਮੂਨਕ ਦੇ ਦਫ਼ਤਰ ਵਿਖੇ ਹੋਈ।

ਬਰਿੰਦਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਅਮਰਿੰਦਰ ਪਾਲ ਸਿੰਘ ਨੂੰ ਕੀਤਾ ਸਨਮਾਨਿਤ

ਪਿਛਲੇ ਦਿਨੀ ਏਸ਼ੀਅਨ ਵਾਲੀਬਾਲ ਸੰਘ ਵੱਲੋਂ ਕਰਵਾਏ ਗਏ ਏ ਵੀ ਸੀ ਪੁਰਸ਼ ਬਾਲੀਵਾਲ ਨੈਸ਼ਨਲ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਮੈਦਾਨ ਵਿੱਚ ਬਤੌਰ ਮੀਡਲ ਬਲਾਕਰ ਖੇਡਦਿਆਂ ਭਾਰਤ, ਪੰਜਾਬ ਅਤੇ ਹਲਕਾ ਲਹਿਰਾ ਗਾਗਾ ਦਾ ਨਾਮ ਚਮਕਾਉਣ ਵਾਲੇ ਹਲਕਾ ਲਹਿਰਾ ਦੇ ਪਿੰਡ ਲਹਿਲ ਖੁਰਦ ਦੇ ਨੌਜਵਾਨ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਖਨੌਰੀ ਵਿੱਚ ਲਗਾਤਾਰ ਤੀਜੇ ਦਿਨ ਘਰੋਂ ਦੋ ਮੋਟਰਸਾਈਕਲ ਚੋਰੀ

ਸ਼ਹਿਰ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਲਗਾਤਾਰ ਤੀਜੇ ਦਿਨ ਚੋਰਾਂ ਨੇ ਇੱਕ ਹੋਰ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਵਾਰਡ ਨੰਬਰ 10 ਵਿੱਚੋਂ ਦੋ ਮੋਟਰਸਾਈਕਲ ਇੱਕ ਡਿਸਕਵਰ ਅਤੇ ਦੂਜਾ ਸਪਲੈਂਡਰ ਚੋਰੀ ਕਰ ਲਏ।

ਪਿੰਡ ਚੱਠਾ ਗੋਬਿੰਦਪੁਰਾ ਵਿਖੇ ਚੋਰਾਂ ਨੇ ਦੋ ਵੱਖ ਵੱਖ ਘਰਾਂ ਵਿੱਚੋਂ 12 ਤੋਲੇ ਸੋਨਾ, 12 ਤੋਲੇ ਚਾਂਦੀ ਅਤੇ ਨਗਦੀ ਤੇ ਹੱਥ ਕੀਤਾ ਸਾਫ

ਨੇੜਲੇ ਪਿੰਡ ਗੋਬਿੰਦਪੁਰਾ ਚੱਠਾ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਦੋ ਵੱਖ ਵੱਖ ਘਰਾਂ ਵਿਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਕਰੀਬ 12 ਤੋਲੇ ਸੋਨਾ 12 ਤੋਲੇ ਚਾਂਦੀ ਅਤੇ ਨਗਦੀ ਦੀ ਕੀਤੀ ਚੋਰੀ।

30 ਜੂਨ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਐਸ ਸੀ ਦਫ਼ਤਰ ਅੱਗੇ ਦਿੱਤਾ ਜਾਵੇਗਾ ਧਰਨਾ

ਕੱਲ ਮਿਤੀ 30 ਜੂਨ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਸਾਰੇ ਪੰਜਾਬ ਭਰ ਵਿੱਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਧਰਨੇ ਦਿੱਤੇ ਜਾਣਗੇ ।

ਖਨੌਰੀ ਦੇ ਰਹਿਣ ਵਾਲੇ ਦੋ ਵਿਅਕਤੀ ਕਥਿਤ ਤੌਰ ਤੇ ਚੋਰੀ ਦੇ ਮਾਮਲੇ 'ਚ ਸੀਆਈਏ ਦੇ ਅੜੀਕੇ

ਖਨੌਰੀ ਦੇ ਨਾਲ ਲੱਗਦੇ ਨੇੜਲੇ ਹਰਿਆਣਾ ਦੇ  ਸੀਆਈਏ ਸਟਾਫ ਨਰਵਾਣਾ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਜੀ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

8-9 ਸਾਲਾਂ ਤੋਂ ਅਧੂਰੀ ਪਈ ਬੱਬੂ ਡਰਾਈਵਰ ਵਾਲੀ ਗਲੀ ਬਣਾਉਣ ਦੀ ਮੰਗ ਨਗਰ ਪੰਚਾਇਤ ਦੇ ਕੌਂਸਲਰ ਤੇ ਅਧਿਕਾਰੀਆਂ ਨੇ ਨਹੀਂ ਕੀਤਾ ਕੋਈ ਹੱਲ

ਸ਼ਹਿਰ ਦੇ ਵਾਰਡ ਨੰਬਰ 2 ਵਿੱਚ ਬੱਬੂ ਡਰਾਈਵਰ ਦੇ ਘਰ ਤੋਂ ਮਨਸਾ ਦੇਵੀ ਕਲੋਨੀ ਨੂੰ ਜਾਣ ਵਾਲੀ ਗਲੀ ਪਿਛਲੇ 8-9 ਸਾਲਾਂ ਤੋਂ ਅਧੂਰੀ ਪਈ ਹੋਣ ਕਾਰਨ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅਸ਼ੋਕ ਕੁਮਾਰ ਗੋਇਲ ਨੂੰ ਬਣਾਇਆ ਗਿਆ ਸਰਵਸੰਮਤੀ ਨਾਲ ਸਹਾਰਾ ਟਰੱਸਟ ਖਨੌਰੀ ਦਾ ਪ੍ਰਧਾਨ

ਅਸ਼ੋਕ ਕੁਮਾਰ ਗੋਇਲ ਨੂੰ ਸਰਵਸੰਮਤੀ ਨਾਲ ਸਹਾਰਾ ਟਰੱਸਟ ਖਨੌਰੀ ਦਾ ਪ੍ਰਧਾਨ ਬਣਾਇਆ ਗਿਆ ਹੈ ਅਤੇ ਅਸ਼ੋਕ ਕੁਮਾਰ ਗੋਇਲ ਦੇ ਪ੍ਰਧਾਨ ਚੁਣੇ ਜਾਣ ਤੇ ਉਹਨਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।

ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ ਮਾਨ ਸਰਕਾਰ ਨੇ ਪੂਰੇ ਕੀਤੇ : ਬਰਿੰਦਰ ਗੋਇਲ

ਹਲਕਾ ਲਹਿਰਾਗਾਗਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਖਨੌਰੀ ਦੇ ਦੌਰੇ ਦੌਰਾਨ ਵਾਰਡ ਨੰਬਰ 5 ਅਤੇ 6 ਦੀ ਸਾਂਝੀ ਠੇਕੇਦਾਰਾਂ ਵਾਲੀ ਗਲੀ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਭ ਤਾਂ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰੇ ਕੀਤੇ ਹੀ ਹਨ ਪਰ ਉਨਾਂ ਵਾਅਦਿਆਂ ਤੋਂ ਵੀ ਵੱਧ ਕੇ ਹੁਣ ਹੋਰ ਰਿਕਾਰਡ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਸਹਾਰਾ ਚੈਰੀਟੇਬਲ ਟਰਸਟ ਦੇ ਨਵੇਂ ਪ੍ਰਧਾਨ ਬਣੇ ਅਸ਼ੋਕ ਗੋਇਲ

ਸਹਾਰਾ ਚੈਰੀਟੇਬਲ ਟਰਸਟ ਦੀ ਇੱਕ ਅਹਿਮ ਮੀਟਿੰਗ ਅੱਜ ਟਰਸਟ ਦੇ ਪ੍ਰਧਾਨ ਜੋਰਾ ਸਿੰਘ ਉੱਪਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਟਰਸਟ ਦੀ ਨਵੀਂ ਕਾਰਜਕਾਰਨੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ।

ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਭੂਟਾਲ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ

ਖੇਤੀ ਲਾਗਤ ਘਟਾਉਣ, ਮਿੱਟੀ ਦੀ ਸਿਹਤ ਸੰਭਾਲਣ, ਮਾੜੇ ਪਾਣੀਆਂ ਦੇ ਸਹੀ ਪ੍ਰਬੰਧਨ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਭੂਟਾਲ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।

12