Saturday, April 20, 2024
BREAKING NEWS
ਪਟਿਆਲਾ ਲੋਕ ਸਭਾ ਲਈ ਟਿਕਟ ਦੀ ਵੰਡ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਵਿਖਾਏ ਬਗਾਵਤੀ ਸੁਰਅਕਾਲੀ ਦਲ ਦੀ ਚੋਣ ਰੈਲੀ 'ਚ ਸ਼ਹਿਰੀ ਲੋਕਾਂ ਦੀ ਗ਼ੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ ਮੁੱਖ-ਮੰਤਰੀ ਸਾਹਿਬ ਪੰਜਾਬ ਚ ਹੋਈ ਗੜੇਮਾਰੀ ਨਾਲ ਬਰਬਾਦ ਹੋ ਰਹੀਆਂ ਫਸਲਾਂ ਨੂੰ ਸੰਭਾਲੋ : ਐਨ ਕੇ ਸ਼ਰਮਾਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਭਗਵੰਤ ਮਾਨ: ਐਨ ਕੇ ਸ਼ਰਮਾਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਧਰਮੇਂਦਰ 'ਤੇ ਕੀਤਾ ਮੁਕਦਮਾ ਦਰਜਦਿਲਚਸਪੀ ਨਾਲ਼ ਸਿੱਖੀ ਜਾ ਸਕਦੀ ਹੈ ਹਰ ਕਲਾ : ਪ੍ਰੋ. ਅਰਵਿੰਦਪਲਵਲ ਜਿਲ੍ਹੇ ਦੇ 118 ਸਾਲ ਦੇ ਧਰਮਵੀਰ ਹੈ ਸੂਬੇ ਵਿਚ ਸੱਭ ਤੋਂ ਬਜੁਰਗ ਵੋਟਰਪਾਣੀ, ਧਰਤੀ ਅਤੇ ਹਵਾ ਨੂੰ ਬਚਾਉਣ ਲਈ ਮਨੁੱਖੀ ਸੋਚ ਵਿੱਚ ਤਬਦੀਲੀ ਲਿਆਉਣ ਦੀ ਲੋੜ : ਪ੍ਰੋ. ਅਰਵਿੰਦ

Kharar

ਦੁਕਾਨਦਾਰ ‘ਤੇ ਹਮਲਾ ਕਰਕੇ ਲੁੱਟੀ ਦੁਕਾਨ, ਨਕਦੀ ਤੇ ਸਾਮਾਨ ਲੈ ਕੇ ਹੋਏ ਫਰਾਰ

ਰੂਪਨਗਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਬੇਦੀ ਵਿੱਚ ਮੰਗਲਵਾਰ ਰਾਤ ਚਾਰ ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ‘ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ 

ਅਨਮੋਲ ਗਗਨ ਮਾਨ ਵਲੋਂ ਨਵਾਂ ਗਾਓਂ ਦੇ ਇਲਾਕੇ ਦੇ ਪੰਜ ਪੁੱਲਾਂ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਪੰਜਾਬ ਅਤੇ ਹਿਮਾਚਲ ਨੂੰ ਆਪਸ ਵਿਚ ਜੋੜਨ ਵਾਲੇ ਪੰਜ ਪੁੱਲਾਂ ਅਤੇ ਅਪਰੋਚਾਂ ਦੀ ਉਸਾਰੀ ਸਬੰਧੀ ਨੀਂਹ ਪੱਥਰ ਰੱਖਿਆ ਗਿਆ। 

ਖਰੜ ਸਬ ਡਵੀਜ਼ਨ ਦੇ ਪਿਡਾਂ ਵਿੱਚ ਲਗਾਏ ਗਏ ਕੈਂਪ

 ਇਸ ਕੈਂਪ ਨਾਲ ਸਬੰਧਤ ਸਾਰੇ ਦਫਤਰਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਮੌਜੂਦ ਸਨ।

SDM Kharar ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਲੱਗਣ ਵਾਲੇ ਕੈਂਪਾਂ ਦਾ 28 ਫਰਵਰੀ ਤੋਂ 5 ਮਾਰਚ ਤੱਕ ਦਾ ਸ਼ਡਿਊਲ ਜਾਰੀ

6 ਫ਼ਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾ ਰਹੇ ਸੁਵਿਧਾ ਕੈਂਪ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ

ਖਰੜ ਸਬ ਡਵੀਜ਼ਨ ਦੇ ਪਿੰਡ ਫਾਂਟਵਾ, ਭਗਤਮਾਜਰਾ, ਢਕੋਰਾਂ ਕਲਾਂ, ਢਕੋਰਾਂ ਖੁਰਦ, ਕੰਸਾਲਾਂ ਅਤੇ ਖੈਰਪੁਰ ਵਿਖੇ ਲਾਏ ਕੈਂਪ

'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਸਬ ਡਵੀਜ਼ਨ ਖਰੜ ਦੇ ਪਿੰਡ ਫਾਂਟਵਾ, ਭਗਤਮਾਜਰਾ, ਢਕੋਰਾਂ ਕਲਾਂ, ਢਕੋਰਾਂ ਖੁਰਦ, ਕੰਸਾਲਾਂ ਅਤੇ ਖੈਰਪੁਰ ਵਿਚ ਲਾਏ ਕੈਂਪਾਂ ਦਾ ਜਾਇਜ਼ਾ ਲੈਂਦੇ ਸਮੇਂ ਐਸ.ਡੀ.ਐਮ. ਖਰੜ  ਗੁਰਮੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇੱਕ ਥਾਂ ਆ ਕੇ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉੱਤੇ ਹੋ ਰਹੇ ਹਨ।

ਬਾਜਵਾ ਡਿਵੈਲਪਰਜ਼ ਦੇ ਡਾਇਰੈਕਟਰ ਤੇ ਦੋ ਹੋਰ ਵਿਰੁਧ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ (Bajwa Developers Limited), ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਤੇ ਲੋੜੀਂਦੀ ਫੀਸ ਜਮਾਂ ਨਾ ਕਰਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀ.ਟੀ.ਪੀ. ਪੰਜਾਬ ਪੰਕਜ ਬਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਖਰੜ ਸਬ ਡਵੀਜ਼ਨ ਦੇ ਪਿੰਡ ਵਿਖੇ ਲਾਏ ਗਏ ਕੈਂਪ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਲਗਾਏ ਗਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਰਕਾਰ ਵੱਲੋਂ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ। 

'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਪਿੰਡਾਂ ਵਿੱਚ ਲਗਾਏ ਗਏ ਕੈਂਪ  

 ਅੱਜ ਸਬ-ਡਵੀਜਨ ਖਰੜ ਦੇ ਪਿੰਡ ਰੋੜਾ, ਬੀਬੀਪੁਰ, ਨਬੀਪੁਰ, ਘੋਗਾ, ਬੱਤਾ ਅਤੇ ਘੋਗਾਖੇੜੀ  ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਕੈਂਪ ਲਗਾਏ ਗਏ। 

ਪੰਜਾਬ ਦੇ ਯੋਧਿਆਂ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਬਿਆਨ ਕਰਕੇ ਅਤੇ ਪ੍ਰਦਰਸ਼ਿਤ ਕਰਕੇ ਲੋਕਾਂ ਨੂੰ ਅਕਰਸ਼ਿਤ ਕੀਤਾ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ 'ਤੇ ਆ ਕੇ ਲੋਕਾਂ 'ਤੇ ਡੂੰਘੀ ਛਾਪ ਛੱਡੀ।

PSTCL ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ

 
17.3 ਕਰੋੜ ਰੁਪਏ ਦੀ ਲਾਗਤ ਨਾਲ ਚਾਲੂ ਕੀਤੇ ਗਏ ਨਵੇਂ ਪਾਵਰ ਟਰਾਂਸਫਾਰਮਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ ਖਰੜ ਦਾ ਦੌਰਾ

ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਦਾ ਦੌਰਾ ਕੀਤਾ ਗਿਆ ਅਤੇ ਆਸ਼ਰਮ ਵਿਚ ਰਹਿ ਰਹੀਆਂ ਬੱਚੀਆਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਵੱਲੋਂ ਵੋਟਰ ਪੰਜੀਕਰਣ ਲਈ ਜਾਗਰੂਕਤਾ

ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਸਰਸਰੀ  ਸੁਧਾਈ 2024 ਦੇ ਲਈ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਦਾ ਅਗਾਜ਼  ਕਾਲਜ ਦੇ ਵੋਟਰ ਸਾਖਰਤਾ ਕਲੱਬ ਵੱਲੋਂ  ਵੋਟਰ ਜਾਗਰੂਕਤਾ ਰੈਲੀ ਕੱਢ ਕੇ ਕੀਤਾ ਗਿਆ।

ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅੱਜ ਮੋਹਾਲੀ ਵਿਖੇ ਜਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼ ਅਤੇ ਇਲਾਕੇ ਦੇ ਐਸ.ਐਚ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ।

ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਖਰੜ ਵਿਖੇ ਲਗਾਇਆ ਸੈਮੀਨਾਰ

ਸੀਨੀਅਰ ਕਪਤਾਨ ਪੁਲਿਸ ਸ੍ਰੀ ਵਿਵੇਕਸ਼ੀਲ ਸੋਨੀ , ਐਸ ਪੀ ਟਰੈਫਿਕ ਜਗਵਿੰਦਰ ਸਿੰਘ ਚੀਮਾ ਅਤੇ ਡੀ ਐਸ ਪੀ ਸ. ਸੁਰਿੰਦਰ ਮੋਹਨ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਟੈਕਸੀ ਸਟੈਂਡ, ਈ-ਰਿਕਸ਼ਾ ਸਟੈਂਡ ਅਤੇ ਆਟੋ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਖਰੜ ਵਿਖੇ ਸੈਮੀਨਾਰ ਕੀਤਾ ਗਿਆ। 

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵੱਲੋਂ ਖਰੜ ਚੰਡੀਗੜ੍ਹ ਹਾਈਵੇਅ ਜਾਮ

ਖਰੜ ਸਥਿਤ ਦੇਸੂ ਮਾਜਰਾ ਕੋਲ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੇਸੂਮਾਜਰਾ ਕੋਲ ਖਰੜ ਚੰਡੀਗੜ੍ਹ ਨੈਸ਼ਨਲ ਹਾਈਵੇਅ ਨੂੰ ਦੋਹਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਹੈ। ਈ.ਟੀ.ਟੀ.ਟੈੱਟ ਪਾਸ ਅਧਿਆਪਕਾਂ ਵੱਲੋਂ ਲਗਾਏ ਜਾਮ ਕਾਰਨ ਨੈਸ਼ਨਲ ਹਾਈਵੇਟ ’ਤੇ ਵਾਹਨਾਂ ਦੀਆਂ ਵੱਡੀਆਂ ਕਾਤਰਾਂ ਵੇਖਣ ਨੂੰ ਮਿਲ ਰਹੀਆਂ ਹਨ ਅਤੇ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਕਿਸਾਨ ਤੇ ਆੜ੍ਹਤੀ ਇੱਕ ਦੂਜੇ ਦੇ ਪੂਰਕ: ਮੱਛਲੀਕਲਾਂ

ਖੇਤੀਬਾੜੀ ਪੰਜਾਬ ਦਾ ਆਧਾਰ ਹੈ ਤੇ ਇਸ ਖੇਤਰ ਨਾਲ ਸਬੰਧਤ ਕਿਸਾਨ ਅਤੇ ਆੜ੍ਹਤੀ ਇੱਕ ਦੂਜੇ ਦੇ ਪੂਰਕ ਹਨ ਤੇ ਲੰਮੇ ਸਮੇਂ ਤੋਂ ਖੇੜੀਬਾੜੀ ਇਨ੍ਹਾਂ ਦੋਵਾਂ ਧਿਰਾਂ ਦੇ ਗੂੜ੍ਹੇ ਸਬੰਧ ਸਦਕਾ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ।ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਪੰਜਾਬ ਦੀ ਖੁਸ਼ਹਾਲੀ ਲਈ ਕੰਮ ਕਰ ਰਹੀ ਹੈ, ਜਿਸ ਲਈ ਖੇੜੀਬਾੜੀ ਖੇਤਰ ਨਾਲ ਸਬੰਧਤ ਸਾਰੀਆਂ ਧਿਰਾਂ ਦਾ ਖੁਸ਼ਹਾਲ ਹੋਣਾ ਲਾਜ਼ਮੀ ਹੈ। ਇਸ ਲਈ ਚਾਹੇ ਕਿਸਾਨ ਹੋਣ ਚਾਹੇ ਆੜ੍ਹਤੀ 

Covid Update : ਮੋਹਾਲੀ ਵਿੱਚ ਕਰੋਨਾ ਦੀ ਲਾਗ ਦੇ 300 ਨਵੇਂ ਮਾਮਲੇ ਸਾਹਮਣੇ ਆਏ ਅਤੇ 4 ਮੌਤਾਂ

ਮੋਹਾਲੀ : ਜ਼ਿਲ੍ਹੇ ਵਿੱਚ ਕਰੋਨਾ (Covid-19) ਦੀ ਲਾਗ ਦੇ ਸੱਜਰੇ 300 ਮਾਮਲੇ ਸਾਹਮਣੇ ਆਏ ਹਨ ਅਤੇ ਕਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੀ ਲਾਗ ਤੋਂ ਪੀੜਤ 556 ਮਰੀਜ਼ ਠੀਕ ਹੋਏ ਹਨ ਅਤੇ 300 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।