ਸ਼੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਚੱਲ ਰਿਹਾ "ਬੋਲੇਗਾ ਖਰੜ, ਬਦਲੇਗਾ ਖਰੜ" ਪੈਦਲ ਮਾਰਚ ਸ਼ਨੀਵਾਰ ਨੂੰ ਆਪਣੇ ਸੱਤਵੇਂ ਦਿਨ ’ਚ ਦਾਖਲ ਹੋ ਗਿਆ।