Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

KharifCrop

ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਆਯੋਜਿਤ

ਸਾਉਣੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਜਿਲ੍ਹਾ ਅੰਮ੍ਰਿਤਸਰ ਵੱਲੋਂ 08 ਮਈ 2026 ਨੂੰ ਹੈਵਨ ਪੇਲੇਸ, ਨਾਗ ਕਲਾਂ, ਜੰਡਿਆਲਾ ਗੁਰੂ ਵਿਖੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ, ਪੰਜਾਬ ਸ. ਗੁਰਜੀਤ ਸਿੰਘ ਬਰਾੜ ਦੀ ਅਗਾਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ।

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

 ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀਬਾੜੀ ਵਿਭਾਗ ਪਟਿਆਲਾ ਵੱਲੋ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਪ ਦਾ ਆਯੋਜਨ-  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਮੰਤਰੀ ਮਾਨਯੋਗ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਅਤੇ ਐਮ.ਐਲ.ਏ ਨਾਭਾ ਸ. ਗੁਰਦੇਵ ਸਿੰਘ ਦੇਵ ਮਾਨ ਦੀ ਪ੍ਰਧਾਨਗੀ ਹੇਠ ਜਿਲ੍ਹਾ ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਇੱਕ ਰੋਜਾ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਮਿਤੀ 05-05-2026 ਨੂੰ ਪੰਜਾਬ ਫਾਰਮ, ਨੇੜੇ ਪ੍ਰੀਤ ਕੰਬਾਈਨ, ਨਾਭਾ ਵਿਖੇ ਕੀਤਾ ਗਿਆ।

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਤਕਨੀਕੀ ਜਾਣਕਾਰੀ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਸਬੰਧੀ ਆਤਮਾ ਸਕੀਮ ਅਧੀਨ ਕਿਸਾਨ ਵਿਕਾਸ ਚੈਂਬਰ (ਕਾਲਕਟ ਭਵਨ) ਐੱਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਸੂਬੇ ਵਿਚ ਖਰੀਫ ਫਸਲਾਂ ਦੀ ਖਰੀਦ ਸੁਚਾਰੂ ਰੂਪ ਨਾਲ ਜਾਰੀ

ਸਮੇਂ ਸਿਰ ਹੋ ਰਿਹਾ ਖਰੀਦ ਦਾ ਭੁਗਤਾਨ, ਹੁਣ ਤਕ ਝੋਨਾ ਤੇ ਬਾਜਰਾ ਕਿਸਾਨਾਂ ਨੂੰ 5419 ਕਰੋੜ ਰੁਪਏ ਦੀ ਰਕਮ ਕੀਤੀ ਗਈ ਟ੍ਰਾਂਸਫਰ

ਕੈਬਨਿਟ ਨੇ ਹਰਿਆਣਾ ਵਿਚ ਖਰੀਫ ਫਸਲਾਂ 'ਤੇ ਬੋਨਸ ਦੇਣ ਨੂੰ ਦਿੱਤੀ ਮੰਜੂਰੀ

ਖਰੀਫ ਫਸਲਾਂ ਸਮੇਤ ਬਾਗਬਾਨੀ ਫਸਲਾਂ ਲਈ ਕਿਸਾਨਾਂ ਨੁੰ ਮਿਲੇਗਾ 2000 ਰੁਪਏ ਪ੍ਰਤੀ ਏਕੜ ਬੋਨਸ