ਅੰਮ੍ਰਿਤਸਰ ਦੇ ਖਾਸਾ ਕੈਂਪ ਇਲਾਕੇ ‘ਚ ਸਥਿਤ ਆਰਮੀ ਕੈਂਪ ਦੇ ਬਾਹਰ ਦੇਰ ਰਾਤ ਧਮਾਕਾ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਰਾਤ ਕਰੀਬ 11 ਵਜੇ ਤੋਂ ਬਾਅਦ ਅਚਾਨਕ ਤੇਜ਼ ਧਮਾਕੇ ਦੀ ਆਵਾਜ਼ ਸੁਣੀ ਗਈ, ਜਿਸ ਨਾਲ ਘਬਰਾਏ ਲੋਕ ਘਰਾਂ ਤੋਂ ਬਾਹਰ ਨਿਕਲ ਆਏ।