Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

KhedanWatanPunjabDiyan

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹੋਣ ਵਾਲੇ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੀਆਂ ਤਰੀਕਾਂ ਵਿੱਚ ਸੋਧ ਕੀਤੀ ਗਈ ਹੈ।

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਵਿਧਾਇਕਾਂ ਤੇ ਡੀ.ਸੀ. ਹਿਮਾਂਸ਼ੂ ਜੈਨ ਵੱਲੋਂ ਖੇਡ ਸੰਸਥਾਵਾਂ ਨਾਲ ਮੈਰਾਥਨ ਮੀਟਿੰਗ, ਵੱਧ ਤੋਂ ਵੱਧ ਰਜਿਸਟ੍ਰੇਸ਼ਨ ’ਤੇ ਜ਼ੋਰ

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

ਡਿਪਟੀ ਕਮਿਸ਼ਨਰ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਕੀਤਾ ਲਾਂਚ

ਸਟੇਡੀਅਮ ਵਿਖੇ ਅਤੇ ਸ਼ੰਭੂ ਕਲਾਂ ਬਲਾਕ ਦੇ ਟੂਰਨਾਮੈਂਟ ਮੁੱਖ ਮੰਤਰੀ ਖੇਡ ਗਰਾਊਂਡ, ਪਿੰਡ ਢਕਾਨਸੂ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਿਤੀ 14 ਤੋਂ 16 ਸਤੰਬਰ 2026 ਤੱਕ ਸਮਾਣਾ ਬਲਾਕ ਦੇ ਟੂਰਨਾਮੈਂਟ ਪਬਲਿਕ ਕਾਲਜ, ਸਮਾਣਾ ਵਿਖੇ, ਪਾਤੜਾਂ ਬਲਾਕ ਦੇ ਮੁੱਖ ਮੰਤਰੀ ਖੇਡ ਗਰਾਊਂਡ, ਪਿੰਡ ਦੇਧਨਾ ਵਿਖੇ ਅਤੇ ਭੁਨਰੇਹੜੀ ਬਲਾਕ ਦੇ ਟੂਰਨਾਮੈਂਟ ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਵਿਖੇ ਕਰਵਾਏ ਜਾਣਗੇ।

 
 

ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮਾਰਚ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਭਰਵਾਂ ਸਵਾਗਤ

ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕਰਨਾ ਹੈ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਮਸ਼ਾਲ ਮਾਰਚ 19 ਅਗਸਤ 2026 ਨੂੰ ਰੂਪਨਗਰ ਜ਼ਿਲ੍ਹੇ ਲਈ ਰਵਾਨਾ ਹੋਵੇਗੀ, ਜਿੱਥੇ ਇਹ ਖੇਡ ਭਾਵਨਾ, ਤੰਦਰੁਸਤੀ ਅਤੇ ਨੌਜਵਾਨਾਂ ਦੀ ਖੇਡਾਂ ਵਿੱਚ ਸਰਗਰਮ ਭਾਗੀਦਾਰੀ ਦਾ ਸੰਦੇਸ਼ ਅੱਗੇ ਲੈ ਕੇ ਜਾਵੇਗੀ।
 
 
 
 

ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ 'ਚ ਬਣਾਇਆ ਮੋਹਰੀ : ਪੰਨੂ

ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਰਾਤ ਪਟਿਆਲਾ ਠਹਿਰਾਉ ਉਪਰੰਤ ਅੱਜ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ ਗਿਆ। 

ਖੇਡਾਂ ਵਤਨ ਪੰਜਾਬ ਦੀਆਂ’ ,ਮਸ਼ਾਲ ਮਾਰਚ ਸੰਗਰੂਰ ਤੋਂ ਸ਼ੁਰੂ

ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸਬੰਧੀ ਮਸ਼ਾਲ ਮਾਰਚ (ਟਾਰਚ ਰੈਲੀ) ਵਾਰ ਹੀਰੋਜ ਸਟੇਡੀਅਮ ਸੰਗਰੂਰ ਤੋਂ ਰਵਾਨਾ ਹੋਇਆ।

ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜਨ -4 ਦੇ ਤਹਿਤ ਜਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਤੱਕ

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਕੀਤੇ ਗਏ ' ਖੇਡਾਂ ਵਤਨ ਪੰਜਾਬ ਦੀਆਂ 2026-27 ' ਸੀਜਨ-4 ਦੇ ਐਲਾਨ ਦੇ ਤਹਿਤ ਬਲਾਕ ਪੱਧਰੀ ਖੇਡਾਂ 03 ਸਤੰਬਰ 2026 ਤੋਂ 15 ਸਤੰਬਰ 2026, ਜਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡਾਂ 10 ਨਵੰਬਰ ਤੋਂ 28 ਨਵੰਬਰ ਤੱਕ ਚੱਲਣਗੀਆਂ।