ਆਪਣੇ ਮਹਾਨ ਗੁਰੂਆਂ ਦੇ ਜੀਵਨ, ਸੰਘਰਸ਼ ਅਤੇ ਸਿੱਖਿਆਵਾਂ ਨਾਲ ਜੋੜਨ ਵਿੱਚ ਮਦਦ ਮਿਲੇਗੀ, ਜਿਸ ਨਾਲ ਸਮਾਜ ਵਿੱਚ ਆਪਸੀ ਸਾਂਝ, ਸਦਭਾਵਨਾ ਅਤੇ ਸਮਾਜਿਕ ਬਰਾਬਰੀ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਨੂੰ ਸਕਾਰਾਤਮਕ ਦਿਸ਼ਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇਂ ਹਨ।