ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਘੋੜੇਨਾਬ, ਬਲਾਕ ਲਹਿਰਾਗਾਗਾ ਵਿਖੇ "ਖੇਤ ਬਚਾਓ ਅਭਿਆਨ" ਤਹਿਤ ਨਾਬਾਰਡ ਦੇ ਸਹਿਯੋਗ ਨਾਲ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼) ਲਈ ਇੱਕ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਘਣੀਵਾਲ, ਬਲਾਕ ਨਾਭਾ ਵਿਖੇ “ਖੇਤ ਬਚਾਓ ਅਭਿਆਨ” ਤਹਿਤ ਇੱਕ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਕਰਵਾਏ ਗਏ, ਜਿਸ ਵਿੱਚ ਇਲਾਕੇ ਦੇ ਉੱਦਮੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (PAU-KVK), ਲੰਗੜੋਆ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਬਲਾਚੌਰ ਵਿਖੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਦੇ ਯਤਨਾਂ ਸਦਕਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਦੇ ਸਹਿਯੋਗ ਨਾਲ ਕੇ.ਵੀ.ਕੇ ਵਿਖੇ ਟਰੇਨਿੰਗ ਅਤੇ ਵਿਚਾਰ ਗੋਸ਼ਟੀ ਕਰਵਾਈ ਗਈ।