Wednesday, September 17, 2025

KhoKho

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ।

ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਖੋਖੋ ਅੰਡਰ-14 ‘ਚ ਤਸਿੰਬਲੀ ਨੇ ਬੱਲੋਪੁਰ ਨੂੰ ਹਰਾਇਆ

ਖੋ–ਖੋ ‘ਚ ਸਰਕਾਰੀ ਹਾਈ ਸਕੂਲ ਭੈਣੀ ਫੱਤਾ ਦੇ ਮੁੰਡੇ ਜੇਤੂ

ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਤਹਿਤ ਅੱਜ ਸਰਕਾਰੀ ਹਾਈ ਸਕੂਲ ਭੈਣਾ ਫੱਤਾ ਵਿਖੇ ਕਰਵਾਏ ਗਏ

ਖੋ–ਖੋ ਅੰਡਰ 17 ਵਿੱਚ ਉੱਭਾ–ਬੁਰਜ ਢਿੱਲਵਾਂ ਪਹਿਲੇ ਤੇ ਗੁਰੂਕੁਲ ਅਕੈਡਮੀ ਉੱਭਾ ਦੂਜੇ ਸਥਾਨ ‘ਤੇ

ਗਰਮ ਰੁੱਤ ਜੋਨਲ ਸਕੂਲ ਖੇਡਾਂ ਦੇ ਤੀਜੇ ਦਿਨ ਅੱਜ ਇੱਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਖੋ–ਖੋ ਦੇ ਰੌਚਕ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਐਸ.ਐਚ.ਓ. ਥਾਣਾ ਜੋਗਾ ਗੁਰਤੇਜ ਸਿੰਘ, ਜੋਨ ਜੋਗਾ ਦੇ ਪ੍ਰਧਾਨ ਪ੍ਰਿੰਸੀਪਲ ਅਵਤਾਰ ਸਿੰਘ ਅਤੇ ਪ੍ਰਿੰਸੀਪਲ ਰਾਜ ਕੁਮਾਰ ਅਕਲੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ

6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।

ਸੂਬੇ ਦਾ ਪਹਿਲਾ ਕਬੱਡੀ ਤੇ ਖੋ ਖੋ ਦਾ ਇਨਡੋਰ ਗਰਾਊਂਡ ਘਨੌਰ 'ਚ ਬਣੇਗਾ

ਚੋਟੀ ਦੇ ਖਿਡਾਰੀ ਪੈਦਾ ਕਰਨ ਲਈ ਪੰਜਾਬ ਖੇਡ ਨਰਸਰੀ ਦੇ ਰਾਹ 'ਤੇ