Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Khudiyan

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਕੰਪਿਊਟਰਾਈਜ਼ਡ ਤੁਰਤ ਡੇਟਾ ਐਂਟਰੀ, ਜੀ.ਪੀ.ਐਸ. ਲੋਕੇਸ਼ਨ ਅਤੇ ਡਿਜੀਟਲ ਦਸਤਖ਼ਤਾਂ ਦੀ ਵਰਤੋਂ ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਏਗੀ ਯਕੀਨੀ: ਗੁਰਮੀਤ ਸਿੰਘ ਖੁੱਡੀਆਂ

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

ਖੇਤੀਬਾੜੀ ਮੰਤਰੀ ਨੇ ਰਾਜ-ਪੱਧਰੀ ਕਾਨਫਰੰਸ ਦੌਰਾਨ ਸੂਬੇ ਵਿੱਚ ਸਾਲ 2025 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 53 ਫੀਸਦੀ ਗਿਰਾਵਟ ਨੂੰ ਉਭਾਰਿਆ

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ।

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਵੀਂ ਭਰਤੀ ਨਾਲ ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਹੋਣਗੀਆਂ ਹੋਰ ਬਿਹਤਰ: ਗੁਰਮੀਤ ਸਿੰਘ ਖੁੱਡੀਆਂ

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਹਰੀਕੇ ਹੈਡ ਵਰਕਰਸ ਤੋਂ ਪਾਣੀ ਦੀ ਨਿਕਾਸੀ ਵਿੱਚ 19 ਹਜਾਰ ਕਿਊਸਿਕ ਦੀ ਕਮੀ ਆਈ : ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਸਰਹੱਦੀ ਪਿੰਡਾਂ ਵਿੱਚ ਹੜ ਪ੍ਰਬੰਧਾਂ ਦੇ ਜਾਇਜੇ ਲਈ ਦੌਰਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ "ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਪ੍ਰਦਰਸ਼ਨੀ ਪੰਜਾਬ ਦੇ ਜੀਵੰਤ ਸੱਭਿਆਚਾਰ ਅਤੇ ਅਮੀਰ ਵਿਰਾਸਤ ਦੀ ਝਲਕ: ਖੁੱਡੀਆਂ

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖੇਤੀਬਾੜੀ ਮੰਤਰੀ ਨੇ ਨਵ-ਨਿਯੁਕਤ ਅਫ਼ਸਰਾਂ ਨੂੰ ਦਿੱਤੀ ਵਧਾਈ ਅਤੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਕੀਤਾ ਪ੍ਰੇਰਿਤ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ 326 ਵੈਟਰਨਰੀ ਅਫਸਰਾਂ ਸਮੇਤ 942 ਅਸਾਮੀਆਂ ‘ਤੇ ਹੋਈ ਭਰਤੀ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਪਸ਼ੂ ਪਾਲਣ ਮੰਤਰੀ ਨੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿੱਚ ਇਨ-ਪੇਸ਼ੈਂਟ ਡਿਪਾਰਟਮੈਂਟ (ਆਈ.ਪੀ.ਡੀ.) ਵਾਰਡ ਦਾ ਕੀਤਾ ਉਦਘਾਟਨ