ਜਿਵੇਂ-ਜਿਵੇਂ ਤਾਪਮਾਨ ਵਧਦਾ ਹੈ, ਕਿਡਨੀ ਨਾਲ ਸਬੰਧਤ ਬਿਮਾਰੀਆਂ, ਖਾਸ ਕਰਕੇ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ (UTIs) ਵਿੱਚ ਕਾਫ਼ੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਮਾਨਵਦੀਪ ਸਿੰਘ ਬੈਂਸ ਵੱਲੋਂ ਕੀਤੇ ਅਪਰੇਸ਼ਨ ਨਾਲ 116 ਕਿਲੋ ਭਾਰੇ ਰੋਗੀ ਨੂੰ ਮਿਲੀ ਨਵੀਂ ਜ਼ਿੰਦਗੀ