ਅੱਜਕੱਲ੍ਹ ਦੀ ਵਿਅਸਤ ਜੀਵਨਸ਼ੈਲੀ, ਘੱਟ ਪਾਣੀ ਪੀਣ ਦੀ ਆਦਤ ਅਤੇ ਜੰਕ ਫੂਡ ਦੇ ਵੱਧ ਰਹੇ ਇਸਤੇਮਾਲ ਕਾਰਨ ਨੌਜਵਾਨਾਂ ਵਿੱਚ ਕਿਡਨੀ ਸਟੋਨ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ।
ਜਿਵੇਂ-ਜਿਵੇਂ ਤਾਪਮਾਨ ਵਧਦਾ ਹੈ, ਕਿਡਨੀ ਨਾਲ ਸਬੰਧਤ ਬਿਮਾਰੀਆਂ, ਖਾਸ ਕਰਕੇ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ (UTIs) ਵਿੱਚ ਕਾਫ਼ੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਮਾਨਵਦੀਪ ਸਿੰਘ ਬੈਂਸ ਵੱਲੋਂ ਕੀਤੇ ਅਪਰੇਸ਼ਨ ਨਾਲ 116 ਕਿਲੋ ਭਾਰੇ ਰੋਗੀ ਨੂੰ ਮਿਲੀ ਨਵੀਂ ਜ਼ਿੰਦਗੀ